ਭੋਗਪੁਰ ਲਾਗੇ ਭਿਆਨਕ ਹਾਦਸਾ ! ਟਾਇਰ ਫਟਣ ਕਾਰਨ ਦਰੱਖ਼ਤ ‘ਚ ਵੱਜੀ ਬੋਲੈਰੋ ਹੋਈ ਦੋ-ਪਾੜ; ਪਿਓ-ਪੁੱਤ ਦੀ ਮੌਤ
Posted onਭੋਗਪੁਰ : ਹਾਈਵੇ ‘ਤੇ ਪਿੰਡ ਪਤਿਆਲਾ ਨਜ਼ਦੀਕ ਸਵੇਰੇ ਵਾਪਰੇ ਸੜਕ ਹਾਦਸੇ ‘ਚ ਬੋਲੈਰੋ ਗੱਡੀ ਸਵਾਰ ਪਿਉ-ਪੁੱਤਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਟਾਇਰ ਫਟ ਗਿਆ ਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ […]