ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਮੰਗ ਪੱਤਰ
Posted onਅੰਮ੍ਰਿਤਸਰ : ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਕ ਮੰਗ ਪੱਤਰ ਸੌਪਿਆ ਗਿਆ ਹੈ। ਪੱਤਰ ਵਿੱਚ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ […]








