Articles

ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਬਟਾਲਾ ‘ਤੇ ਲੱਗਾਇਆ ਧਰਨਾ ਕੀਤਾ ਮੁਲਤਵੀ

Posted on

ਬਟਾਲਾ :  ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਲੱਗਾ ਇਹ ਧਰਨਾ ਕਰੀਬ 26 ਘੰਟੇ ਚੱਲਿਆ ਹੈ। ਸੋਮਵਾਰ ਸਵੇਰੇ ਤੋਂ ਹੀ ਪ੍ਰਸ਼ਾਸਨਿਕ ਅਧਿਕਾਰੀ ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਐਸਡੀਐਮ ਬਟਾਲਾ ਸ਼ਾਇਰੀ ਭੰਡਾਰੀ, ਐਸਐਸਪੀ ਬਟਾਲਾ ਅਸ਼ਵਨੀ ਗੋਤਿਆਲ, ਤਹਿਸੀਲਦਾਰ ਲਖਵਿੰਦਰ ਸਿੰਘ ਤੇ ਰੇਲਵੇ ਦੇ ਅਧਿਕਾਰੀ ਕਿਸਾਨ ਆਗੂਆਂ ਨਾਲ ਮੀਟਿੰਗ ਕਰਦੇ ਰਹੇ। ਦੁਪਹਿਰ ਕਰੀਬ 1.30 ਵਜੇ ਬਣੀ ਸਹਿਮਤੀ ਤੋਂ […]

Articles

ਤੇਜ਼ ਹਨੇਰੀ ਕਾਰਨ ਅਧਿਆਪਕਾਂ ਨਾਲ ਭਰੇ ਕਰੂਜ਼ਰ ‘ਤੇ ਡਿੱਗਿਆ ਦਰੱਖਤ, 5 ਜ਼ਖ਼ਮੀ, 2 ਦੀ ਹਾਲਤ ਗੰਭੀਰ

Posted on

ਜਲਾਲਾਬਾਦ : ਜਲਾਲਾਬਾਦ ਤੋਂ ਥੋੜੀ ਦੂਰ ਸਥਿਤ ਇਕ ਸਮਾਧ ਨੇੜੇ ਤੇਜ਼ ਹਵਾਵਾਂ ਕਾਰਨ ਅੱਜ ਸਵੇਰੇ ਅਧਿਆਪਕਾਂ ਨਾਲ ਭਰੀ ਕਰੂਜ਼ਰ ਕਾਰ ’ਤੇ ਦਰੱਖਤ ਡਿੱਗ ਗਿਆ। ਜਿਸ ਕਾਰਨ ਕਰੂਜ਼ਰ ਵਿੱਚ ਸਵਾਰ 5 ਅਧਿਆਪਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ 2 ਅਧਿਆਪਕਾਂ ਨੂੰ ਜ਼ਿਆਦਾ ਸੱਟਾਂ ਲੱਗਣ ਕਾਰਨ ਫਰੀਦਕੋਟ […]

Articles

ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ; ਇਨ੍ਹਾਂ 4 ਸ਼ਹਿਰਾਂ ‘ਚ ‘ਸੀਐਮ ਦੀ ਯੋਗਸ਼ਾਲਾ’ ਖੋਲ੍ਹਣ ਦਾ ਐਲਾਨ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ […]