Articles

ਪਾਵਰਕਾਮ ‘ਚ CHB ਵਜੋਂ ਕੰਮ ਕਰਦੇ ਮੁਲਾਜ਼ਮ ਖੰਭੇ ਤੋਂ ਡਿੱਗਣ ਕਾਰਨ ਮੌਤ

Posted on

ਬੁਢਲਾਡਾ : ਪਾਵਰਕਾਮ ‘ਚ ਸੀਐਚਬੀ ਵੱਜੋਂ ਕੰਮ ਕਰਦੇ ਮੁਲਾਜ਼ਮ ਦੀ ਖੰਭੇ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਇਸ ਦੇ ਬਾਅਦ ਪੋਸਟਮਾਰਟਮ ਲਈ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ ਹੈ। ਪਰ ਅਜੇ ਤੱਕ ਪੋਸਟਮਾਰਟਮ ਨਹੀਂ ਕੀਤਾ ਗਿਆ ਅਤੇ ਮੁਲਾਜ਼ਮਾਂ ਵੱਲੋਂ ਜਥੇਬੰਦੀ ਨਾਲ ਇਸ ਮਾਮਲੇ ’ਚ ਗੱਲਬਾਤ ਕਰਨ ਬਾਅਦ ਹੀ ਅਗਲੇਰੀ ਕਾਰਵਾਈ ਕੀਤੇ ਜਾਣ […]

Articles

ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਖ਼ੌਫ਼ ਵਿੱਚ ਹੈ ਬੀਜੇਪੀ : ਦੀਪਕ ਬਾਲੀ

Posted on

ਜਲੰਧਰ : ਬੀਜੇਪੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਖ਼ੌਫ਼ ਵਿੱਚ ਹੈ , ਇਸ ਲਈ ਅਜਿਹੇ ਗ਼ਲਤ ਤਰੀਕਿਆਂ ਨਾਲ ਡਰਾਉਣ ਦਾ ਯਤਨ ਕਰ ਰਹੀ ਹੈ, ਅਸੀਂ ਹੋਰ ਜ਼ੋਰ ਨਾਲ ਬੋਲਾਂਗੇ , ਅਰਵਿੰਦ ਕੇਜਰੀਵਾਲ ਜ਼ਿੰਦਾਬਾਦ , ਆਮ ਆਦਮੀ ਪਾਰਟੀ ਜ਼ਿੰਦਾਬਾਦ , ਇਨਕਲਾਬ ਜ਼ਿੰਦਾਬਾਦ। ਇਹ ਸ਼ਬਦ ਅੱਜ ਕੇਜਰੀਵਾਲ ਦੀ ਸੀਬੀਆਈ ਵਲੋਂ ਦਿਲੀ ਵਿਚ ਪੁੱਛਗਿਛ […]

Articles

ਆਮ ਆਦਮੀ ਦੀ ਸਰਕਾਰ ਦੇ ਸ਼ਾਹੀ ਠਾਠ ! 11 ਮਹੀਨਿਆਂ ‘ਚ ਖਾਣੇ ਤੇ ਚਾਹ ‘ਤੇ ਖ਼ਰਚ ਕੀਤੇ 24 ਲੱਖ ਤੋਂ ਜ਼ਿਆਦਾ ਰੁਪਏ

Posted on

ਬਠਿੰਡਾ : ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਈਆਂ ਸਰਕਾਰੀ ਮੀਟਿੰਗਾਂ ‘ਚ ਪਿਛਲੇ 11 ਮਹੀਨਿਆਂ ਦੌਰਾਨ ਚਾਹ-ਪਾਣੀ ਅਤੇ ਖਾਣੇ ਆਦਿ ‘ਤੇ 24 ਲੱਖ 96 ਹਜ਼ਾਰ 640 ਰੁਪਏ ਖਰਚ ਕੀਤੇ ਗਏ ਹਨ। ਬਠਿੰਡਾ ਦੇ ਆਰਟੀਆਈ ਕਾਰਕੁਨ ਸੰਜੀਵ ਗੋਇਲ ਵੱਲੋਂ ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਵਿਚ ਇਹ ਅੰਕੜਾ […]

Articles

ਡਿਊਟੀ ਖ਼ਤਮ ਕਰ ਕੇ ਹਸਪਤਾਲ ‘ਚੋਂ ਬਾਹਰ ਨਿਕਲੀ ਮਹਿਲਾ ਮੈਡੀਕਲ ਹੈਲਪਰ ਨੂੰ ਵਾਹਨ ਨੇ ਮਾਰੀ ਟੱਕਰ; ਮੌਤ

Posted on

ਲੁਧਿਆਣਾ : ਫਿਰੋਜ਼ਪੁਰ ਰੋਡ ‘ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਹਿਲਾ ਮੈਡੀਕਲ ਹੈਲਪਰ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮ੍ਰਿਤਕਾ ਗੁਰਪ੍ਰੀਤ ਕੌਰ (21) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਜਗਰਾਉਂ ਦੇ ਵਾਸੀ ਗੁਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ […]

Articles

ਲੁਧਿਆਣਾ ‘ਚ ਪੁਲਿਸ ਵਾਲੇ ਦੀ ਗੱਡੀ ਹੇਠਾਂ ਆਉਣ ਨਾਲ 2 ਸਾਲਾ ਬੱਚੇ ਦੀ ਮੌਤ ! ਮਾਮਲਾ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

Posted on

ਲੁਧਿਆਣਾ : ਸ਼ਹਿਰ ਦੇ ਪੱਖੋਵਾਲ ਰੋਡ ’ਤੇ ਫਾਰਚੂਨਰ ਗੱਡੀ ਦੇ ਚਾਲਕ ਨੇ ਬੱਚੇ ਨੂੰ ਗੱਡੀ ਹੇਠਾਂ ਕੁਚਲ ਦਿੱਤਾ। ਉਕਤ ਗੱਡੀ ਇਕ ਪੁਲਿਸ ਅਧਿਕਾਰੀ ਦੀ ਦੱਸੀ ਜਾ ਰਹੀ ਹੈ। ਇਸ ਕਾਰਨ ਪੁਲਿਸ ਮਾਮਲੇ ਨੂੰ ਦਬਾਉਣ ’ਚ ਲੱਗੀ ਹੋਈ ਹੈ। ਬੱਚੇ ਦੇ ਪਰਿਵਾਰ ਨੇ ਸਿਵਲ ਹਸਪਤਾਲ ’ਚ ਦੋਸ਼ ਲਾਇਆ ਹੈ ਕਿ ਗੱਡੀ ਨੂੰ ਪੁਲਿਸ ਅਧਿਕਾਰੀ ਦਾ ਡਰਾਈਵਰ ਚਲਾ […]

Articles

ਬੀਜੇਪੀ ਦੇ ਸੂਬਾ ਮੈਂਬਰ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Posted on

ਫਤਿਹਗੜ੍ਹ ਸਾਹਿਬ : ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਯੂਥ ਆਗੂ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸ਼ਰਨ ਭੱਟੀ ਇਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿੱਚ ਕੰਮ ਕਰ ਰਹੇ ਸਨ। ਉਸ ਨੇ ਖੁਦਕੁਸ਼ੀ ਕਰਨ ਦਾ ਕਾਰਨ ਕਾਰੋਬਾਰ ‘ਚ ਆਪਣੇ ਸਾਥੀ ਅਤੇ ਕੁਝ […]

Articles

ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦੀ ਜਾਣਕਾਰੀ ਨਾ ਦੇਣ ‘ਤੇ ਵਕੀਲ ਨੂੰ ਪਈ ਫਟਕਾਰ

Posted on

ਚੰਡੀਗੜ : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਈ ਕੋਰਟ ਵੱਲੋਂ ਵਾਰ-ਵਾਰ ਜਾਣਕਾਰੀ ਮੰਗਣ ਦੇ ਬਾਵਜੂਦ ਪਟੀਸ਼ਨਕਰਤਾ ਦੇ ਵਕੀਲ ਦਾ ਜਵਾਬ ਨਾ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਸਖ਼ਤ ਫਟਕਾਰ ਲਗਾਈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦਾ ਦੋਸ਼ […]

Articles

ਜੀਐੱਮਐੱਸਐੱਚ-16 ਦੀ ਚੌਥੀ ਮੰਜ਼ਿਲ ਤੋਂ ਜੂਨੀਅਰ ਸਹਾਇਕ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਮ੍ਰਿਤਕ ਦੇ ਚਚੇਰੇ ਭਰਾ ਨੇ ਲਾਏ ਗੰਭੀਰ ਦੋਸ਼

Posted on

ਚੰਡੀਗੜ੍ਹ : ਜੀਐੱਮਐੱਸਐੱਚ-16 ਦੀ ਚੌਥੀ ਮੰਜ਼ਿਲ ਤੋਂ ਮੰਗਲਵਾਰ ਤੜਕੇ ਐਸਟੇਟ ਆਫਿਸ ਦੇ ਜੂਨੀਅਰ ਸਹਾਇਕ ਨੇ ਸ਼ੱਕੀ ਹਾਲਾਤ ’ਚ ਛਾਲ ਮਾਰ ਕੇ ਜਾਨ ਦੇ ਦਿੱਤੀ। ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੇ ਸੈਕਟਰ 17 ਥਾਣਾ ਦੀ ਪੁਲਿਸ ਮੌਕੇ ’ਤੇ ਪਹੁੰਚੀ। ਉਥੇ ਡਿਊਟੀ ਡਾਕਟਰ ਨੇ ਜੂਨੀਅਰ ਸਹਾਇਕ ਨੂੰ ਮਿ੍ਰਤਕ ਐਲਾਨ ਦਿੱਤਾ। ਮਿ੍ਰਤਕ ਦੀ ਪਛਾਣ 36 ਸਾਲਾ ਦਿਨੇਸ਼ ਮੌਰਿਆ ਵਜੋਂ […]

Articles

ਦੋ ਦਿਨ ਪਹਿਲਾਂ ਗ਼ਾਇਬ ਹੋਈਆਂ ਸਨ ਰਾਈਫਲ ਤੇ 28 ਗੋਲ਼ੀਆਂ…ਹੁਣ ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ

Posted on

ਬਠਿੰਡਾ: ਪੰਜਾਬ ਦੇ ਬਠਿੰਡਾ ‘ਚ ਸਥਿਤ ਮਿਲਟਰੀ ਸਟੇਸ਼ਨ ਬੁੱਧਵਾਰ ਸਵੇਰੇ ਗੋਲੀਬਾਰੀ ਨਾਲ ਗੂੰਜ ਗਿਆ। ਸਵੇਰੇ ਕਰੀਬ 4:30 ਵਜੇ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿਚ ਤੋਪਖਾਨੇ ਦੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਗੋਲੀਬਾਰੀ ਦੇ ਕਾਰਨਾਂ […]

Articles

ਜੰਜੂਆ ਦੇ ਸੇਵਾ-ਕਾਲ ’ਚ ਵਾਧੇ ਲਈ ਕੇਂਦਰ ਨੂੰ ਕੀਤੀ ਸਿਫ਼ਾਰਸ਼

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਜੋ 30 ਜੂਨ ਨੂੰ ਸੇਵਾ-ਮੁਕਤ ਹੋ ਰਹੇ ਹਨ, ਦੇ ਸੇਵਾਕਾਲ ਵਿਚ ਵਾਧੇ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਸਰਕਾਰ ਨੇ ਉਨ੍ਹਾਂ ਦੇ ਸੇਵਾਕਾਲ ਵਿਚ ਇਕ ਸਾਲ ਦੇ ਵਾਧੇ ਦੀ ਮੰਗ ਕੀਤੀ ਹੈ। ਵੀਕੇ ਜੰਜੂਆ ਨੂੰ ਜੇ ਇਹ ਵਾਧਾ ਮਿਲ ਜਾਂਦਾ ਹੈ ਤਾਂ ਉਹ ਦੂਸਰੇ […]