3 ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਏ ਨੌਜਵਾਨ ਦੀ ਪਿੰਡ ਪਰਤੀ ਮ੍ਰਿਤਕ ਦੇਹ
Posted onਕੈਨੇਡਾ : ਰਾਏਕੋਟ ਦੇ 21 ਸਾਲਾ ਨੌਜਵਾਨ ਸੰਦੀਪ ਸਿੰਘ ਪੁੱਤਰ ਬਲਦੇਵ ਸਿੰਘ ਚਹਿਲ ਦੀ ਕੈਨੇਡਾ ਦੇ ਸਰੀ ਸ਼ਹਿਰ ’ਚ ਅਚਾਨਕ 25 ਜੁਲਾਈ ਨੂੰ ਮੌਤ ਹੋਣ ਗਈ ਸੀ ਅਤੇ ਅੱਜ ਮੰਗਲਵਾਰ ਨੂੰ ਉਸਦੀ ਮ੍ਰਿਤਕ ਦੇਹ ਜੱਦੀ ਸ਼ਹਿਰ ਰਾਏਕੋਟ ਵਿਖੇ ਪੁੱਜਣ ‘ਤੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਨੇ […]









