Articles

ਸ਼ਿਵ ਸੈਨਾ ਆਗੂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Posted on

ਲੁਧਿਆਣਾ ਵਿਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਸ਼ਿਵ ਸੈਨਾ ਗੋਰਾ ਥਾਪਰ ‘ਤੇ ਬਾਹਰ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਨਿਹੰਗਾਂ ਦਾ ਬਾਣਾ ਪਹਿਨੇ ਚਾਰ ਮੁਲਜ਼ਮਾਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੀਪ ਥਾਪਰ […]

Articles

ਔਜਲਾ ਨੇ ਜਿੱਤ ਕੇ ਬਣਾਈ ਹੈਟ੍ਰਿਕ, ਕੈਬਨਿਟ ਮੰਤਰੀ ਧਾਲੀਵਾਲ ਦੂਜੇ ਨੰਬਰ ‘ਤੇ ਆਏ

Posted on

ਅੰਮ੍ਰਿਤਸਰ: ਅੰਮ੍ਰਿਤਸਰ ਲੋਕ ਸਭਾ ਹਲਕੇ ਵਿਚ 50.33 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ ਸਨ। ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਗਾਤਾਰ ਅੱਗੇ ਚੱਲ ਰਹੇ ਸਨ। ਅਖੀਰ ਔਜਲਾ ਨੇ 254414 ਵੋਟਾਂ ਹਾਸਲ ਕਰਕੇ 40146 ਵੋਟਾਂ ਦੇ ਫਰਕ ਨਾਲ ਲੀਡ ਬਣਾ ਕੇ ਜਿੱਤ ਹਾਸਲ ਕੀਤੀ ਹੈ। ਦੂਜੇ ਨੰਬਰ ‘ਤੇ ਸਖਤ ਟੱਕਰ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ […]

Articles

ਸਾਬਕਾ CM ਚਰਨਜੀਤ ਸਿੰਘ ਚੰਨੀ ਜੇਤੂ ਕਰਾਰ, ਪਈਆਂ ਇੰਨੀਆਂ ਰਿਕਾਰਡ ਵੋਟਾਂ

Posted on

 ਜਲੰਧਰ : ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਰਿਕਾਰਡ 1.76 ਲੱਖ ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਪੰਜਾਬ ਦੀ ਜਲੰਧਰ ਹੌਟ ਸੀਟ ਤੋਂ ਭਾਜਪਾ ਦੇ ਸੁਸ਼ੀਲ ਰਿੰਕੂ, ਆਪ ਦੇ ਪਵਨ ਟੀਨੂੰ, ਕਾਂਗਰਸ ਦੇ ਚਰਨਜੀਤ ਚੰਨੀ ਤੇ ਅਕਾਲੀ ਦਲ ਦੇ ਮਹਿੰਦਰ ਕੇਪੀ ਚੋਣ […]

Articles

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ 31 ਹਜ਼ਾਰ ਵੋਟਾਂ ਨਾਲ ਜੇਤੂ ਕਰਾਰ

Posted on

ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ 1 ਜੂਨ ਨੂੰ ਮੁਕੰਮਲ ਹੋ ਗਈ ਹੈ। ਅੱਜ 4 ਜੂਨ ਨੂੰ ਦੇਸ਼ ਭਰ ਦੀਆਂ ਸੀਟਾਂ ਦੇ ਨਾਲ-ਨਾਲ ਫਤਹਿਗੜ ਸਾਹਿਬ ਲੋਕ ਸਭਾ ਸੀਟ ਦੇ ਨਤੀਜੇ ਆ ਰਹੇ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾ ਰਹੀ ਹੈ […]

Articles

ਕਾਂਗਰਸ ਦੇ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਕਰਾਰ, ਭਾਜਪਾ ਉਮੀਦਵਾਰ ਬਿੱਟੂ ਦੂਜੇ ਨੰਬਰ ‘ਤੇ

Posted on

ਲੁਧਿਆਣਾ : ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 3 ਲੱਖ 22 ਹਜ਼ਾਰ 224 ਵੋਟਾਂ ਪ੍ਰਾਪਤ ਕਰ ਕੇ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 20942 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਲੁਧਿਆਣਾ ਦੇ ਵੋਟਰਾਂ ਨੇ ਅਗਲੇ […]

Articles

ਪੋਲਿੰਗ ਸਟੇਸ਼ਨਾਂ ਅੰਦਰ ਫੌਗਿੰਗ ਸ਼ੁਰੂ, ਮੁਰੰਮਤ ਅਤੇ ਹੋਰ ਪ੍ਰਬੰਧ ਵੀ ਜ਼ੋਰਾਂ ਉੱਤੇ

Posted on

ਮੋਗਾ ਪੋਲਿੰਗ ਸਟੇਸ਼ਨਾਂ ਉੱਤੇ ਆਮ ਲੋਕਾਂ ਅਤੇ ਪੋਲਿੰਗ ਪਾਰਟੀਆਂ ਨੂੰ ਮਲੇਰੀਆ, ਡੇਂਗੂ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਪੋਲਿੰਗ ਸਟੇਸ਼ਨਾਂ ਅੰਦਰ ਜਿੱਥੇ ਫੌਗਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ ਉਥੇ ਹੀ ਲੋੜੀਂਦੀ ਮੁਰੰਮਤ ਅਤੇ ਹੋਰ […]

Articles

‘ਆਪ’ ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ‘ਚ ਰਹਿਣਾ ਹੀ ਕੀਤਾ ਔਖਾ : ਪ੍ਰਨੀਤ ਕੌਰ

Posted on

ਪਟਿਆਲਾ – ਕਹਿਰ ਦੀ ਗਰਮੀ ਨੇ ਤਰਾਹੀ ਮਚਾਈ ਹੋਈ ਹੈ ਅਤੇ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ ‘ਆਪ’ ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਲ ਕਰ ਦਿੱਤਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ […]

Articles

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

Posted on

ਚੰਡੀਗੜ੍ਹ- ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ […]

Articles

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਕਰਵਾਇਆ ਸਮਾਗਮ

Posted on

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤਂਜ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, […]

Articles

‘ਲਾਹੌਰ ਜਾ ਕੇ ਜਾਂਚ ਕਰ ਆਇਆਂ ਹਾਂ…’ ਪਾਕਿਸਤਾਨ ਦੀ ਤਾਕਤ ‘ਤੇ ਕਾਂਗਰਸ ਨੇਤਾ ਨੂੰ ਪੀਐਮ ਮੋਦੀ ਦਾ ਜਵਾਬ

Posted on

ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਦੀ ਪਾਕਿਸਤਾਨ ਫੇਰੀ ਲੋਕ ਸਭਾ ਚੋਣਾਂ ਦੌਰਾਨ ਪਾਕਿਸਤਾਨ ਦਾ ਬਹੁਤ ਜ਼ਿਕਰ ਕੀਤਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਕਾਂਗਰਸ ਨੇਤਾ ਮਣੀ ਸ਼ੰਕਰ ਅਈਅਰ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਕੋਲ ਐਟਮ ਬੰਬ ਹੈ, ਇਸ ਲਈ ਉਸ ਦੇਸ਼ ਦਾ ਸਨਮਾਨ ਹੋਣਾ ਚਾਹੀਦਾ ਹੈ। ਕਾਂਗਰਸੀ […]