ਪ੍ਰਧਾਨ ਮੰਤਰੀ ਨੇ ਵਾਇਨਾਡ ਲੈਂਡਸਲਾਈਡ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕੀਤਾ
Posted onਕੇਰਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਹ ਵਿਸ਼ੇਸ਼ ਉਡਾਣ ਰਾਹੀਂ ਕੰਨੂਰ ਹਵਾਈ ਅੱਡੇ ਪੁੱਜੇ। ਕੰਨੂਰ ਤੋਂ ਪੀਐਮ ਮੋਦੀ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਵਾਇਨਾਡ ਗਏ। ਉਨ੍ਹਾਂ ਨੇ ਰਸਤੇ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਚੂਰਾਮਾਲਾ, ਮੁੰਡਕਾਈ ਅਤੇ ਪੁੰਚੀਰੀਮੱਟਮ ਪਿੰਡਾਂ […]







