ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਇਕ ਕਿਲੋਮੀਟਰ ਤੱਕ ਸੁਣਾਈ ਦਿੱਤੀ ਆਵਾਜ਼ 6 ਲੋਕ ਜ਼ਖ਼ਮੀ
Posted onਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਡੋਂਬੀਵਾਲੀ ‘ਚ ਵੀਰਵਾਰ ਨੂੰ ਇਕ ਕੈਮੀਕਲ ਫੈਕਟਰੀ ‘ਚ ਬਾਇਲਰ ਫਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਬੁਆਇਲਰ ਫਟਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ‘ਚ 6 ਕਰਮਚਾਰੀ ਜ਼ਖਮੀ ਹੋ ਗਏ। ਅੱਗ ਬੁਝਾਉਣ ਲਈ ਚਾਰ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਮੌਕੇ ‘ਤੇ ਮੌਜੂਦ ਇੱਕ ਅਧਿਕਾਰੀ […]









