Articles 1

ਪੁਲਿਸ ਨੇ ਮਾਮੀ-ਭਾਣਜੇ ਨੂੰ 33 ਕਰੋੜ ਦੀ ਹੈਰੋਇਨ ਨਾਲ ਕੀਤਾ ਗ੍ਰਿਫਤਾਰ

Posted on

ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ […]

Articles

 ਪੁਣੇ ‘ਚ ਫੂਡ ਪ੍ਰੋਸੈਸਿੰਗ ਫੈਕਟਰੀ ‘ਚ ਅਮੋਨੀਆ ਗੈਸ ਲੀਕ,17 ਲੋਕ ਹਸਪਤਾਲ ‘ਚ ਭਰਤੀ

Posted on

ਮਹਾਰਾਸ਼ਟਰ : ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਫੂਡ ਪ੍ਰੋਸੈਸਿੰਗ ਫੈਕਟਰੀ ਵਿੱਚ ਖਤਰਨਾਕ ਅਮੋਨੀਆ ਲੀਕ ਹੋ ਗਿਆ, ਜਿਸ ਕਾਰਨ ਕਈ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਕਿਸੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।  ਮਹਾਰਾਸ਼ਟਰ ਦੇ ਪੁਣੇ ਵਿਚ ਇੱਕ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਫੈਕਟਰੀ ਅੰਦਰ ਅਚਾਨਕ ਅਮੋਨੀਆ ਗੈਸ ਲੀਕ ਹੋ […]

Articles

ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ 15 ਅਗਸਤ ਦੇ ਮੌਕੇ ਵਧੀਆਂ ਕਾਰਗੁਜਾਰੀ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ

Posted on

ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ ਇਸ ਉਪਲੱਬਧੀ ਲਈ ਬਹੁਤ ਬਹੁਤ ਮੁਬਾਰਕਾਂ ਬਲਵਿੰਦਰ ਸਿੰਘ ਸੈਣੀ, ਮੁੱਖ ਸੰਪਾਦਕ, ਅਦਾਰਾ ਪ੍ਰਾਈਮ ਉਦੇ ਅਖਬਾਰ/ਵੈਬ ਚੈਨਲ

Articles

ਕਪੂਰਥਲਾ ‘ਚ ਸਕੂਲੀ ਬੱਸ ਦਾ ਹੋਇਆ ਐਕਸੀਡੈਂਟ, ਬੱਚਿਆਂ ਨੂੰ ਲੱਗੀਆਂ ਸੱਟਾਂ

Posted on

 ਕਪੂਰਥਲਾ : ਕਪੂਰਥਲਾ ‘ਚ ਸਕੂਲ ਬੱਸ ਅਤੇ ਨਿੱਜੀ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਐਸਜੀਐਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਕੂਲ ਬੱਸ ਦਾ ਡਰਾਈਵਰ ਫਰਾਰ ਹੋ ਗਿਆ ਹੈ। ਘਟਨਾ ਸੁਭਾਨਪੁਰ ਰੋਡ ‘ਤੇ ਪਿੰਡ ਬੂਟ […]

Articles

ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ’ਤੇ ਪ੍ਰਧਾਨ ਮੰਤਰੀ ਦਾ ਟਵੀਟ, ਕਿਹਾ- ‘ਮਜ਼ਬੂਤ ਹੋਕੇ ਵਾਪਿਸ ਆਓ ਅਸੀਂ ਨਾਲ ਹਾਂ’

Posted on

ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਵਿਚ ਅਯੋਗ ਕਰਾਰ ਦਿੱਤੇ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਵਿਨੇਸ਼ ਫੋਗਾਟ, ਤੁਸੀਂ ਚੈਂਪੀਅਨਾਂ ਵਿੱਚੋਂ ਇੱਕ ਚੈਂਪੀਅਨ ਹੋ! ਤੁਸੀਂ ਭਾਰਤ ਦਾ ਮਾਣ ਹੋ ਅਤੇ ਹਰ ਭਾਰਤੀ ਲਈ ਪ੍ਰੇਰਣਾ ਹੋ।  . ਪੈਰਿਸ ਓਲੰਪਿਕ ਤੋਂ ਬਾਹਰ ਕਰਨਾ ਬਹੁਤ ਦੁਖਦਾਇਕ ਹੈ। ਮੈਂ ਚਾਹੁੰਦਾ ਹਾਂ ਕਿ ਸ਼ਬਦ ਨਿਰਾਸ਼ਾ ਦੀ ਭਾਵਨਾ […]

Articles

ਊਧਮਪੁਰ ‘ਚ ਅੱਤਵਾਦੀਆਂ ਨਾਲ ਗੋਲੀਬਾਰੀ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ 

Posted on

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਖਾਨੇਦ ਖੇਤਰ ‘ਚ ਕੱਲ ਸ਼ਾਮ ਅੱਤਵਾਦੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਰ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਨਾਵਾਂ ਮਿਲਣ ਤੋਂ ਬਾਅਦ, ਇੱਕ SADO ਨੂੰ ਮੰਗਲਵਾਰ ਨੂੰ ਲਾਂਚ ਕੀਤਾ ਗਿਆ ਸੀ। ਊਧਮਪੁਰ ਜ਼ਿਲ੍ਹੇ ਦੇ ਥਾਣਾ ਬਸੰਤਗੜ੍ਹ ਦੇ ਖਾਨੇਡ ਖੇਤਰ ‘ਚ ਅੱਤਵਾਦੀਆਂ ਦੇ ਇਕ ਸਮੂਹ […]

Articles

ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਖੁੱਲ੍ਹੇਗਾ ਵਿਸ਼ੇਸ਼ ਕਾਊਂਟਰ, ਪ੍ਰਵਾਸੀ ਭਾਰਤੀਆਂ ਨੂੰ ਮਿਲੇਗੀ ਹਰ ਸੰਭਵ ਸਹਾਇਤਾ

Posted on

ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿਤਾ ਹੈ। ਉਨ੍ਹਾਂ ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ।   ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਵਾਸੀ ਭਾਰਤੀਆਂ […]

Articles

ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖਮੀ 

Posted on

ਜਗਰਾਓਂ : ਸਥਾਨਕ ਸ਼ਹਿਰ ’ਚ ਸਵੇਰੇ-ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਰਾਏਕੋਟ ਰੋਡ ਦੇ ਨੇੜੇ ਸਾਇੰਸ ਕਾਲਜ ਕੋਲ ਹੋਏ ਇਸ ਹਾਦਸੇ ’ਚ ਸ਼ਹਿਰ ਸਨਮਤੀ ਵਿਮਲ ਜੈਨ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਕਿ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ ਅਤੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜਬਰਦਸਤ […]

Articles

ਪੈਰਿਸ ਦੇ ਖੇਡ ਪਿੰਡ ਦੀ ਬਦਹਾਲੀ ਕਾਰਨ ਸੋਨ ਤਗਮਾ ਜੇਤੂ ਥਾਮਸ ਸੈਕਸਨ ਪਾਰਕ ‘ਚ ਸੌਣ ਲਈ ਹੋਏ ਮਜ਼ਬੂਰ 

Posted on

ਪੈਰਿਸ ਓਲੰਪਿਕ 2024 ਦਾ ਅੱਧਾ ਸਫਰ ਲਗਭਗ ਖ਼ਤਮ ਹੋ ਗਿਆ ਹੈ। ਪੈਰਿਸ ਓਲੰਪਿਕ ‘ਚ 200 ਦੇਸ਼ਾਂ ਦੇ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈ ਰਹੇ ਹਨ ਪਰ ਇਨ੍ਹਾਂ ਐਥਲੀਟਾਂ ਲਈ ਪੈਰਿਸ ‘ਚ ਜਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਉਸ ਨੂੰ ਲੈ ਕੇ ਪ੍ਰਬੰਧਕਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਖੇਡਾਂ ‘ਚ ਗਰਮੀ ਤੋਂ ਅਥਲੀਟ ਪ੍ਰੇਸ਼ਾਨ […]

Articles

ਅੱਜ ਰਾਹੁਲ ਗਾਂਧੀ ਨੂੰ ਮਿਲਣਗੇ ਕਿਸਾਨ: SKM ਨੇ ਮੰਗਿਆ ਸੀ ਸਮਾਂ

Posted on

ਸੰਯੁਕਤ ਕਿਸਾਨ ਮੋਰਚਾ (SKM) ਅੱਜ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਤੋਂ ਬਾਅਦ ਐੱਸਕੇਐੱਮ ਆਗੂਆਂ ਨੇ ਵੀ ਰਾਹੁਲ ਗਾਂਧੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਜਿਸ ਨੂੰ ਰਾਹੁਲ ਗਾਂਧੀ ਨੇ ਸਵੀਕਾਰ ਕਰ ਲਿਆ […]