Articles

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਖ਼ਿਲਾਫ਼ FIR ਦਰਜ ਕਰਨ ਦੀ ਉਠੀ ਮੰਗ

Posted on

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ । ਪ੍ਰਾਪਤ ਹੋੲ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇਕ ਕਾਰ ਸ਼ੋਅਰੂਮ ’ਚ ਉਨ੍ਹਾਂ ਨੂੰ ਕਾਲੇ ਪਦਾਰਥ ਨਾਲ ਭਰਿਆ ਇਕ ਪੈਕੇਟ ਫੜਿਆ ਹੋਇਆ ਦੇਖਿਆ ਗਿਆ। ਗਾਇਕ ਪ੍ਰੇਮ ਢਿੱਲੋਂ ਨੇ ਖੁਦ ਇਹ ਵੀਡੀਓ ਸਾਂਝਾ ਕੀਤਾ। ਇਸ ਤੋਂ ਬਾਅਦ ਇਕ ਵਕੀਲ ਵਾਸੂ ਰੰਜਨ ਨੇ ਦਾਅਵਾ […]

Articles

ਮੰਡੀ ਗੋਬਿੰਦਗੜ੍ਹ ’ਚ ਪੁਲਿਸ ਅਤੇ ਲੁਟੇਰੇ ’ਚ ਹੋਇਆ ਮੁਕਾਬਲਾ

Posted on

ਮੰਡੀ ਗੋਬਿੰਦਗੜ੍ਹ : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਵਿੱਚ ਪੁਲਿਸ ਅਤੇ ਇੱਕ ਲੁਟੇਰੇ ਵਿਚਕਾਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਮੁਲਜ਼ਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ ਸੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਲੱਤ ਵਿੱਚ ਗੋਲੀ ਮਾਰ ਕੇ ਕਾਬੂ ਕਰ ਲਿਆ। ਫਤਿਹਗੜ੍ਹ ਸਾਹਿਬ ਦੇ ਐੱਸਐੱਸਪੀ ਸ਼ੁਭਮ ਅਗਰਵਾਲ […]

Articles

83 ਸਾਲ ਦੀ ਵਿਧਵਾ ਨੂੰ ਪੈਨਸ਼ਨ ਮਾਮਲੇ ’ਚ 34 ਸਾਲ ਬਾਅਦ ਮਿਲਿਆ ਇਨਸਾਫ਼

Posted on

ਚੰਡੀਗੜ੍ਹ : ਪੈਨਸ਼ਨ ਨੂੰ ਖੈਰਾਤ ਨਹੀਂ ਸਗੋਂ ਸੰਵਿਧਾਨਕ ਅਧਿਕਾਰ ਦੱਸਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 83 ਸਾਲਾ ਬਜ਼ੁਰਗ ਵਿਧਵਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਫੈਮਿਲੀ ਪੈਨਸ਼ਨ ਦਾ ਭੁਗਤਾਨ ਨਾ ਕੀਤਾ ਜਾਣਾ ਇੱਕ “ਨਿਰੰਤਰ ਅਨਿਆਂ” ਹੈ, ਜੋ ਹਰ ਮਹੀਨੇ ਨਵਾਂ ਕਾਰਨ ਪੈਦਾ ਕਰਦਾ ਹੈ। ਇਸ ਅਧਾਰ […]

Articles

ਪੰਜਾਬ ਕੈਬਨਿਟ ਦੀ ਬੈਠਕ ‘ਚ ਹੋਏ ਅਹਿਮ ਫ਼ੈਸਲੇ, ‘ਪੰਜਾਬ ਦੇ 4 ਸਿਵਲ ਹਸਪਤਾਲਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਅਧੀਨ ਕੀਤਾ’

Posted on

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਮੈਨੇਜਮੈਂਟ ਮਿਉਂਸਪਲ ਕਮੇਟੀ ਐਕਟ ਵਿੱਚ ਪੰਜਾਬ ਮਿਉਂਸਪਲ ਕਮੇਟੀ ਐਕਟ ਵਿੱਚ ਬਦਲਾਅ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਸ ਕਾਰਨ ਪਹਿਲਾਂ ਮਿਉਂਸਪਲ ਕੌਂਸਲ ਦੀ ਜ਼ਮੀਨ ਅਲਾਟ ਕਰਨ ਵਿੱਚ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਇਹ ਅਧਿਕਾਰ ਹੁਣ ਡਿਪਟੀ ਕਮਿਸ਼ਨਰ ਆਫ਼ […]

Articles

‘ਆਪ’ ਵਿਧਾਇਕਾ ਆਤਿਸ਼ੀ ਨੇ ਵਿਵਾਦਤ ਵੀਡੀਓ ’ਤੇ ਦਿੱਤਾ ਪਹਿਲਾ ਬਿਆਨ

Posted on

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੀ ਵਿਵਾਦਤ ਵੀਡੀਓ ’ਤੇ ਬੋਲਦੇ ਹੋਏ ‘ਆਪ’ ਵਿਧਾਇਕਾ ਦੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜੋ ਉਨ੍ਹਾਂ ’ਤੇ ਆਰੋਪ ਲਗਾਏ ਹਨ ਉਹ ਬਿਲਕੁਲ ਝੂਠੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਲਈ, ਖਾਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਮੇਰੀ ਅਤੇ ਮੇਰੇ […]

Articles

ਇੰਦੌਰ ਦੀਆਂ ਸੜਕਾਂ ’ਤੇ ਭੀਖ ਮੰਗਣ ਵਾਲਾ ਮਾਂਗੀ ਲਾਲ ਨਿਕਲਿਆ ਕਰੋੜਪਤੀ

Posted on

ਇੰਦੌਰ : ਇੰਦੌਰ ਦੀ ਸਰਾਫਾ ਬਾਜ਼ਾਰ ਦੀਆਂ ਗਲੀਆਂ ਵਿੱਚ ਸਾਲਾਂ ਤੋਂ ਭੀਖ ਮੰਗਦੇ ਦਿਖਾਈ ਦੇਣ ਵਾਲੇ ਇੱਕ ਬਜ਼ੁਰਗ ਦੀ ਅਸਲੀਅਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਮਹਿਲਾ ਤੇ ਬੱਚਾ ਵਿਕਾਸ ਵਿਭਾਗ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਰੈਸਕਿਊ ਕੀਤੇ ਗਏ ਇਸ ਵਿਅਕਤੀ ਦੀ ਪਛਾਣ ਮਾਂਗੀਲਾਲ ਵਜੋਂ ਹੋਈ ਹੈ, ਜੋ ਸੜਕਾਂ ’ਤੇ ਭੀਖ ਮੰਗਦਾ ਸੀ, ਪਰ […]

Articles

ਮਹਾਰਾਸ਼ਟਰ ਨਗਰ ਨਿਗਮ ਚੋਣਾਂ : ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਗੱਠਜੋੜ ਨੂੰ ਦਿੱਤੀ ਵਧਾਈ 

Posted on

ਜਲੰਧਰ : ਮਹਾਰਾਸ਼ਟਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੂੰ ਜਾਂਦਾ ਹੈ । ਟਕਸਾਲ ਮੁਖੀ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਿਫ਼ਾਰਸ਼ ‘ਤੇ ਜਿਨ੍ਹਾਂ ਉਮੀਦਵਾਰਾਂ ਨੂੰ […]

Articles

ਮਨੀਪੁਰ ਹਿੰਸਾ ’ਚ ਸਮੂਹਕ ਜਬਰ ਜਨਾਹ ਦੀ ਪੀੜਿਤਾ ਦੀ ਦੋ ਸਾਲ ਬਾਅਦ ਮੌਤ, ਨਿਆਂ ਦੀ ਮੰਗ ਉੱਠੀ

Posted on

ਚੁਰਾਚਾਂਦਪੁਰ : ਮਨੀਪੁਰ ’ਚ ਉਸ ਕੁਕੀ ਔਰਤ ਦੀ ਪਿੱਛੇ ਜਿਹੇ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਜਿਸ ਨਾਲ ਸੂਬੇ ’ਚ ਜਾਤ ਅਧਾਰਤ ਹਿੰਸਾ ਦੌਰਾਨ ਮਈ 2023 ’ਚ ਸਮੂਹਕ ਜਬਰ ਜਨਾਹ ਹੋਇਆ ਸੀ। ਸਮੂਹਕ ਜਬਰ ਜਨਾਹ ਤੋਂ ਬਾਅਦ ਦੇ ਸਦਮੇ ਨਾਲ ਕਥਿਤ ਤੌਰ ’ਤੇ ਜੁੜੀ ਬਿਮਾਰੀ ਨਾਲ ਪੀੜਤਾ ਦੀ ਮੌਤ ਤੋਂ ਬਾਅਦ ਕਈ ਕੁਕੀ ਸੰਗਠਨਾਂ ਨੇ ਉਸ […]

Articles

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਵਾਸੀਆ ਲਈ ਵੱਡਾ ਤੋਹਫ਼ਾ

Posted on

ਅਜਨਾਲਾ:  ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਭੇਟ ਕੀਤਾ। ਅੱਜ, 19 ਜਨਵਰੀ, 2026 ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ […]

Articles

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Posted on

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਅਤੇ ਕੇਂਦਰ ਸਰਕਾਰ ਦੇ ਕੁਝ ਫੈਸਲਿਆਂ ‘ਤੇ ਸਖ਼ਤ ਇਤਰਾਜ਼ ਜਤਾਇਆ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ […]