ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਨੂੰ ਬਣਾਇਆ ਜਾਵੇਗਾ ਦੋਸ਼ੀ, ED ਨੇ ਦਿੱਲੀ ਹਾਈ ਕੋਰਟ ਨੂੰ ਕਿਹਾ
Posted onਨਵੀਂ ਦਿੱਲੀ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਅਤੇ ਸੀਬੀਆਈ ਕੇਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਈਡੀ ਆਮ ਆਦਮੀ ਪਾਰਟੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਬਣਾਏਗਾ। ਈਡੀ ਨੇ ਕਿਹਾ ਕਿ ਇਸ ਸਬੰਧ ਵਿੱਚ ਜਲਦੀ ਹੀ […]









