ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਗਿਆ ਉਦਘਾਟਨ
Posted onਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ […]









