ਮਾਲਵਿੰਦਰ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
Posted onਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਉਭਰਦੇ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਦਾ ਮੁੱਦਾ ਉਠਾਇਆ। ਕੰਗ ਨੇ ਭਾਰਤ ਦੇ ਓਲੰਪਿਕ ਭਾਗੀਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਹ ਖਿਡਾਰੀ ਸਾਡੇ ਦੇਸ਼ ਦਾ ਨਾਂ ਰੌਸ਼ਨ […]









