ਮੁੜ ਵਿਵਾਦਾਂ ‘ਚ ਘਿਰੇ ਜਸਟਿਨ ਟਰੂਡੋ, Canadian PM ਸਾਹਮਣੇ ਲੱਗੇ ਖ਼ਾਲਿਸਤਾਨ ਪੱਖੀ ਨਾਅਰੇ, ਖਾਲਸਾ ਦਿਵਸ ‘ਤੇ ਦੇ ਰਹੇ ਸੀ ਭਾਸ਼ਣ
Posted onਓਟਾਵਾ । ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਹਾਲ ਹੀ ‘ਚ ਵਧੇ ਤਣਾਅ ਤੋਂ ਬਾਅਦ ਇਕ ਵਾਰ ਫਿਰ ਤੋਂ ਨਿਰਾਸ਼ਾਜਨਕ ਖਬਰ ਸਾਹਮਣੇ ਆਈ ਹੈ ਜਿਸ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਾਹਮਣੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਦੇ ਸਾਹਮਣੇ ਭਾਰਤ ਵਿਰੋਧੀ ਨਾਅਰੇ […]









