ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ,ਦੇਹ ਪਿੰਡ ਬਾਦਲ ਲਈ ਰਵਾਨਾ
Posted onਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜ ਗਏ ਹਨ। ਉਹਨਾਂ ਨੇ ਅਕਾਲੀ ਦਲ ਦੇ ਦਫਤਰ ਪੁੱਜ ਕੇ ਆਪਣੇ ਰੰਗਲੇ ਸੱਜਣ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਬਾਦਲ ਦੀ ਦੇਹ ਨੂੰ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਦੇ ਕੇਸਰੀ ਝੰਡੇ ਵਿਚ ਲਪੇਟ […]









