ਪੰਜ ਸਿੰਘ ਸਾਹਿਬਾਨ ਨੇ ਗਿਆਨੀ ਇਕਬਾਲ ਸਿੰਘ ਨੂੰ ਦਿੱਤਾ ਤਨਖਾਹੀਆ ਕਰਾਰ, 11 ਦਿਨ ਦੀ ਲਗਾਈ ਧਾਰਮਿਕ ਸਜ਼ਾ
Posted onਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ। ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਕੀਰਤਨ ਸਰਵਣ […]









