Articles

ਭਗੌੜੇ ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਪਤਨੀ ਤੋਂ ਏਅਰਪੋਰਟ ‘ਤੇ 3 ਘੰਟੇ ਤੱਕ ਕੀਤੀ ਪੁੱਛਗਿੱਛ, ਭੇਜਿਆ ਵਾਪਸ

Posted on

ਅੰਮ੍ਰਿਤਸਰ : ਵੱਖਵਾਦੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਜਦੋਂ ਉਹ ਇੰਗਲੈਂਡ ਜਾਣ ਲਈ ਉੱਥੇ ਪਹੁੰਚੀ। ਦੁਪਹਿਰ ਕਰੀਬ 1:30 ਵਜੇ ਜਿਵੇਂ ਹੀ ਉਹ ਯੂਕੇ ਜਾਣ ਵਾਲੀ ਫਲਾਈਟ ‘ਚ ਸਵਾਰ ਹੋਣ ਲਈ ਇਮੀਗ੍ਰੇਸ਼ਨ ਲਈ ਪਹੁੰਚੀ ਤਾਂ ਇਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ […]

Articles

ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, ਅੰਬਿਕਾ ਸੋਨੀ, ਰਾਜਾ ਵੜਿੰਗ ਤੇ ਨਵਜੋਤ ਸਿੱਧੂ ਸਣੇ ਇਹ ਨਾਂ ਹਨ ਸ਼ਾਮਲ

Posted on

ਜਲੰਧਰ: ਜਲੰਧਰ ਲੋਕ ਸਭਾ ਉਪ ਚੋਣ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਮੁੱਦਾ ਬਣੀ ਹੋਈ ਹੈ। ਜਲੰਧਰ ਲੋਕ ਸਭਾ ਉਪ ਚੋਣ ਜਿੱਤਣ ਲਈ ਸਾਰੀਆਂ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਕਾਂਗਰਸ ਨੇ ਵੀ ਆਪਣੀ ਰਵਾਇਤੀ ਸੀਟ ਹਾਸਲ ਕਰਨ ਲਈ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਕੜੀ ਵਿੱਚ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ […]

Articles

8 ਲੱਖ ਲੈ ਕੇ ਅੰਬੈਸੀ ‘ਚ ਲਗਾ ਦਿੱਤਾ ਜਾਅਲੀ ਸਰਟੀਫਿਕੇਟ, ਕੈਨੇਡਾ ਅੰਬੈਸੀ ਨੇ ਬਿਨੈਕਾਰ ‘ਤੇ ਲਾਇਆ ਦੋ ਸਾਲ ਦਾ ਬੈਨ

Posted on

ਲੁਧਿਆਣਾ : ਟ੍ਰੈਵਲ ਏਜੰਟ ਵੱਲੋਂ ਕੈਨੇਡਾ ਭੇਜਣ ਦੇ ਨਾਮ ਤਰਨ ਤਾਰਨ ਦੇ ਵਾਸੀ ਰਣਜੀਤ ਸਿੰਘ ਨਾਲ 8 ਲੱਖ ਰੁਪਏ ਦੀ ਧੋਖਾਧੜੀ ਕੀਤੀ। ਐਨਾ ਹੀ ਨਹੀਂ ਮੁਲਜ਼ਮ ਨੇ ਰਣਜੀਤ ਸਿੰਘ ਦੀ ਇਜਾਜ਼ਤ ਤੋਂ ਬਿਨਾਂ ਉਸਦੀ ਫਾਈਲ ਦੇ ਨਾਲ ਆਈਲੈਟਸ ਜਾਅਲੀ ਸਰਟੀਫਿਕੇਟ ਲਗਾ ਦਿੱਤਾ। ਟਰੈਵਲ ਏਜੰਟ ਦੀ ਇਸ ਕਰਤੂਤ ਤੋਂ ਭੜਕੀ ਕਨੇਡਾ ਦੀ ਅੰਬੈਸੀ ਨੇ ਰਣਜੀਤ ਸਿੰਘ ਦੇ […]

Articles

ਤਿਰੰਗਾ ਮਾਮਲੇ ’ਤੇ ਵਿਵਾਦ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਣਾਈ ਯੋਜਨਾ

Posted on

 ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੀ ਪਕਿਰਮਾ ’ਚ ਤਾਇਨਾਤ 100 ਸੇਵਾਦਾਰਾਂ ਨੂੰ ਸ਼ਰਧਾਲੂਆਂ ਨਾਲ ਸੰਜਮੀ ਵਿਹਾਰ ਕਰਨਾ ਸਿਖਾਉਣ ਲਈ ਹੁਣ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਸੇਵਾਦਾਰ ਚਾਰ ਸ਼ਿਫਟਾਂ ’ਚ ਕੰਮ ਕਰਦੇ ਹਨ। ਇਨ੍ਹਾਂ ਦਾ ਕੰਮ ਸੰਗਤ ਦਾ ਮਾਰਗਦਰਸ਼ਨ ਕਰਨਾ ਤੇ ਉਨ੍ਹਾਂ ਨੂੰ ਮਰਿਆਦਾ ਬਾਰੇ ਦੱਸਣਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਜਨਰਲ […]

Articles

ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਸ਼ਤਾਬਦੀ ਮੌਕੇ ਪੁਰਾਤਨ ਦਿੱਖ ਨਾਲ ਮੁੜ ਤਿਆਰ ਹੋਇਆ ‘ਬੁੰਗਾ ਰਾਮਗੜ੍ਹੀਆ’

Posted on

ਅੰਮ੍ਰਿਤਸਰ: ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਪੱਧਰ ’ਤੇ ਮਨਾ ਰਹੀ ਹੈ, ਜਿਸ ਦੀ ਮਿਸਾਲ ਪੁਰਾਤਨ ਦਿੱਖ ਨਾਲ ਮੁੜ ਤਿਆਰ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੌਜੂਦ ‘ਬੁੰਗਾ ਰਾਮਗੜ੍ਹੀਆ’ ਹੈ। ਇਸ ਬੁੰਗੇ ਨੂੰ 5 ਮਈ ਸ਼ਤਾਬਦੀ ਵਾਲੇ ਦਿਨ ਤੋਂ ਪਹਿਲਾਂ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸਮੇਂ ਦੇ ਢੱਲਦਿਆਂ ਅਤੇ ਜੂਨ […]

Articles

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ! 15 ਲੱਖ ਦੀ ਜਾਅਲੀ ਕਰੰਸੀ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

Posted on

ਖੰਨਾ : ਖੰਨਾ ਪੁਲੀਸ ਵਲੋਂ 15 ਲੱਖ ਦੀ ਜਾਅਲੀ ਕਰੰਸੀ ਸਮੇਤ 4 ਮੁਲਜਮਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲੀਸ ਵੱਲੋਂ 15 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਅਤੇ ਹਰਦੀਪ ਸਿੰਘ ਦੀ ਅਗਵਾਈ ਹੇਠਾਂ […]

Articles

ਸੋਸ਼ਲ ਮੀਡੀਆ ‘ਤੇ ਲੜਕੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਦਾਖਲ ਹੋਣ ਦੇ ਛਿੜੇ ਵਿਵਾਦ ਤੋਂ ਬਾਅਦ ਲੜਕੀ ਨੇ ਮੰਗੀ ਮਾਫ਼ੀ

Posted on

ਅੰਮ੍ਰਿਤਸਰ : ਸੋਸ਼ਲ ਮੀਡੀਆ ‘ਤੇ ਲੜਕੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾਖਲ ਨਾ ਹੋਣ ਦੇ ਵਿਵਾਦ ਨੂੰ ਲੈ ਕੇ ਲੜਕੀ ਨੇ ਵੀ ਆਪਣਾ ਪੱਖ ਰੱਖ ਕੇ ਮਾਫੀ ਮੰਗ ਲਈ ਹੈ। ਲੜਕੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਜਾਣ ਤੋਂ ਰੋਕਣ ‘ਤੇ ਹੋਏ ਵਿਵਾਦ ਦੀ ਵੀਡੀਓ ਉਸ ਨੇ ਆਪਣੇ ਦੋਸਤਾਂ ਵਾਲੇ ਗਰੁੱਪ ਵਿਚ ਪਾਈ […]

Articles

ਅਬੋਹਰ ‘ਚ ਪਤਨੀ ਨੇ ਪੁੱਤਰ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਲਾਸ਼ ਘਰ ‘ਚ ਦੱਬੀ, ਪੁਲਿਸ ਕੋਲ ਦਰਜ ਕਰਵਾਈ ਗੁੰਮਸ਼ੁਦਗੀ ਦੀ ਰਿਪੋਰਟ

Posted on

ਅਬੋਹਰ (ਫਾਜ਼ਿਲਕਾ) : ਨਜ਼ਦੀਕੀ ਪਿੰਡ ਬਹਾਵਲਵਾਸੀ ਵਿਖੇ ਇਕ ਔਰਤ ਨੇ ਨਜਾਇਜ਼ ਸਬੰਧਾਂ ਕਾਰਨ ਆਪਣੇ ਪੁੱਤਰ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਘਰ ‘ਚ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ ਗਿਆ ਤੇ ਉਸ ਜਗ੍ਹਾ ‘ਤੇ ਫਰਸ਼ ਵੀ ਵਿਛਾ ਦਿੱਤਾ ਗਿਆ ਤੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ […]

Articles

ਬਠਿੰਡਾ SSP ਦਫਤਰ ਦੇ ਬਾਹਰ ਨਾਨ ਖਾਂਦੀ ਔਰਤ ‘ਤੇ ਜਾਨਲੇਵਾ ਹਮਲਾ, ਢਿੱਡ ‘ਚ ਚਾਕੂ ਨਾਲ ਕੀਤੇ 5 ਵਾਰ

Posted on

ਬਠਿੰਡਾ : ਮੰਗਲਵਾਰ ਦੁਪਹਿਰ ਨੂੰ ਐੱਸਐੱਸਪੀ ਦਫ਼ਤਰ ਨੇੜੇ ਇੱਕ ਰੇਹੜੀ ਵਾਲੇ ਕੋਲ ਨਾਨ ਖਾ ਰਹੀ ਇੱਕ ਔਰਤ ‘ਤੇ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ […]

Articles

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਅਮਰਜੀਤ ਸਿੰਘ ਥਿੰਦ ਭਾਜਪਾ ‘ਚ ਸ਼ਾਮਲ

Posted on

ਸ਼ਾਹਕੋਟ/ਮਲਸੀਆਂ: ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਤੋਂ ਪਹਿਲਾਂ ਹਲਕਾ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਥਿੰਦ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਭਾਰੀ ਤੇ ਗੁਜਰਾਤ ਦੇ ਸਾਬਕਾ […]