ਪੰਜਾਬ ਪੁਲਿਸ ਨੇ ਕੀਤੇ ਵੱਡੇ ਖੁਲਾਸੇ,ਅੰਮ੍ਰਿਤਪਾਲ ਦੇ ਭਰਾ ਕੋਲੋਂ ਆਈਸ ਡਰੱਗ ਸਮੇਤ ਇੱਕ ਗੈਸ ਲਾਈਟਰ ਅਤੇ ਸਿਲਵਰ ਪੇਪਰ ਬਰਾਮਦ
Posted onਸ੍ਰੀ ਖਡੂਰ ਸਾਹਿਬ : ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ 2 ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ […]









