ਅਰਵਿੰਦ ਕੇਜਰੀਵਾਲ ਦੀਆਂ ਫਿਰ ਵਧੀਆਂ ਮੁਸ਼ਕਿਲਾਂ , ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ
Posted onਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਣ ਵਾਲੀਆਂ ਹਨ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਇਸ ਮਾਮਲੇ […]








