ਵਾਇਰਲ ਵੀਡੀਓ ਵਿੱਚ ਬੱਜਰ ਕੁਰਹਿਤ ਕਰਨ ਵਾਲੇ ਵਿਅਕਤੀ ਦੀ ਪਛਾਣ ਦੱਸਣ ਦਾ ਜਥੇਦਾਰ ਸ੍ਰੀ ਅਕਾਲ ਤਖਤ ਦਾ ਆਦੇਸ਼
Posted onਅੰਮ੍ਰਿਤਸਰ, 10 ਅਪ੍ਰੈਲ 2024- ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਾ ਇਕ ਵਿਅਕਤੀ ਪਾਠ ਕਰਦਿਆਂ ਕੋਈ ਨਸ਼ੀਲੀ ਵਸਤੂ ਹੱਥ ਨਾਲ ਮਲ ਕੇ ਮੂੰਹ ਵਿਚ ਪਾ ਰਿਹਾ ਹੈ, ਜਿਸ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ […]









