ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲ ਪਰਿਵਾਰ ਨਾਲ ਗੱਠਜੋੜ ਦਾ ਮਤਲਬ ਹੈ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦੀ ਵਾਪਸੀ: ਆਪ
Posted onਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ 2007-17 ਦੇ ਅਕਾਲੀ-ਭਾਜਪਾ ਸ਼ਾਸਨ, 2017-22 ਦੀ ਅਸਫਲ ਕਾਂਗਰਸ ਸਰਕਾਰ ਅਤੇ ਹੁਣ ਕੁਝ ਭਾਜਪਾ ਆਗੂਆਂ ਦੇ ਬਾਦਲਾਂ ਨਾਲ ਗੱਠਜੋੜ ਦੇ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕੀਤਾ ਹੈ। ਬਿੱਟੂ ਨੇ ਖੁਦ ਮੰਨਿਆ ਹੈ ਕਿ ਜੇਕਰ ਅਜਿਹਾ […]









