ਮਾਛੀਵਾੜਾ ਸਾਹਿਬ ਥਾਣੇ ਦੇ ਬਾਹਰ ਦੋ ਧਿਰਾਂ ਦਰਮਿਆਨ ਹੋਇਆ ਝਗੜਾ
Posted onਮਾਛੀਵਾੜਾ : ਮਾਛੀਵਾੜਾ ਸਾਹਿਬ ਪੁਲਿਸ ਸਟੇਸ਼ਨ ਬਾਹਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੋ ਧਿਰਾਂ ਵਿਚਾਲੇ ਚੱਲ ਰਹੇ ਆਪਸੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ ਅਤੇ ਕੁਝ ਵਿਅਕਤੀਆਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੱਕ ਧਿਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਪੁੱਜੀ ਸੀ, ਜਦਕਿ ਦੂਜੀ ਧਿਰ ਨਿਹੰਗ ਬਾਣੇ ਵਿੱਚ ਓਥੇ […]









