ਕਾਂਗਰਸ ਦੇ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਕਰਾਰ, ਭਾਜਪਾ ਉਮੀਦਵਾਰ ਬਿੱਟੂ ਦੂਜੇ ਨੰਬਰ ‘ਤੇ
Posted onਲੁਧਿਆਣਾ : ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 3 ਲੱਖ 22 ਹਜ਼ਾਰ 224 ਵੋਟਾਂ ਪ੍ਰਾਪਤ ਕਰ ਕੇ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 20942 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਲੁਧਿਆਣਾ ਦੇ ਵੋਟਰਾਂ ਨੇ ਅਗਲੇ […]









