ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ : ਸੁਖਬੀਰ ਬਾਦਲ
Posted onਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੀ ਪੰਜਾਬ ਬਚਾਓ […]









