ਲੋਕ ਸਭਾ ਚੋਣਾਂ ‘ਚ ਭਾਜਪਾ ਕਿੰਨੀਆਂ ਸੀਟਾਂ ਜਿੱਤੇਗੀ ? ਪ੍ਰਸ਼ਾਂਤ ਕਿਸ਼ੋਰ ਨੇ ਕਰ’ਤੀ ਭਵਿੱਖਬਾਣੀ
Posted onਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਦੇ 7 ਵਿੱਚੋਂ 5 ਪੜਾਅ ਪੂਰੇ ਹੋ ਗਏ ਹਨ। 4 ਜੂਨ ਨੂੰ ਨਤੀਜੇ ਐਲਾਨੇ ਜਾਣ ਤੋਂ ਪਹਿਲਾਂ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਵੱਡਾ ਦਾਅਵਾ ਕੀਤਾ। ਮੀਡੀਆ ਚੈਨਲ NDTV ਨੂੰ ਦਿੱਤੇ ਇੰਟਰਵਿਊ ‘ਚ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ […]









