ਸਿੱਧੂ ਨੂੰ ਪੰਜਾਬ ਕਾਂਗਰਸ ਨਹੀਂ ਦੇ ਰਹੀ ਅਹਿਮੀਅਤ,ਨਵੀਂ ਸਿਆਸੀ ਪਾਰੀ ਲਈ ਹਾਈ ਕਮਾਨ ਦੇ ਸਹਾਰੇ ਦੀ ਉਡੀਕ
Posted onਪਟਿਆਲਾ : ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਦੂਜੇ ਦਿਨ ਐਤਵਾਰ ਨੂੰ ਵੀ ਕਾਂਗਰਸ ਦੇ ਕਿਸੇ ਵੱਡੇ ਨੇਤਾ ਜਾਂ ਸੂਬਾਈ ਕਾਰਜਕਾਰਨੀ ਦੇ ਮੈਂਬਰ ਨੇ ਮੁਲਾਕਾਤ ਨਹੀਂ ਕੀਤੀ। ਇੱਥੋਂ ਤੱਕ ਕਿ ਪਟਿਆਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰੇਸ਼ ਦੁੱਗਲ ਵੀ ਸਿੱਧੂ ਨੂੰ ਮਿਲਣ ਨਾ ਪੁੱਜੇ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ […]



