ਸੋਨੇ ਦੀ ਵਧਦੀਆਂ-ਘਟਦੀਆਂ ਕੀਮਤਾਂ ਨੇ ਵਧਾਈ ਆਮ ਆਦਮੀ ਦੀ ਚਿੰਤਾ
Posted onਪਠਾਨਕੋਟ : ਪਿਛਲੇ ਕੁਝ ਮਹੀਨਿਆਂ ਤੋਂ ਸੋਨੇ-ਚਾਂਦੀ ਦੇ ਰੇਟਾਂ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਮੱਧ ਵਰਗੀ ਪਰਿਵਾਰਾਂ ਦੀ ਪਹੁੰਚ ਤੋਂ ਸੋਨਾ-ਚਾਂਦੀ ਬਾਹਰ ਹੁੰਦਾ ਜਾ ਰਿਹਾ ਹੈ। ਅਜਿਹੇ ‘ਚ ਇਕ ਪਾਸੇ ਜਿੱਥੇ ਚੱਲ ਰਹੇ ਵਿਆਹ-ਸ਼ਾਦੀਆਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ, ਉੱਥੇ ਹੀ ਦੂਜੇ ਪਾਸੇ ਸੁਨਿਆਰਿਆਂ ਵੱਲੋਂ ਵੀ ਲੋਕਾਂ ਤੋਂ ਘੱਟ […]









