ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨਾਲ ਗਠਜੋੜ ‘ਤੇ ਨਹੀਂ ਬਣੀ ਗੱਲ
Posted onਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸੁਨੀਲ ਜਾਖੜ ਨੇ ਇਨ੍ਹਾਂ ‘ਤੇ ਵਿਰਾਮ ਲਗਾ ਦਿੱਤਾ […]









