ਆਪਣੇ ਪਤੀ ਇਮਰਾਨ ਖਾਨ ਨਾਲ ਰਹੇਗੀ ਬੁਸ਼ਰਾ ਬੀਬੀ, ਪਾਕਿਸਤਾਨ ਦੀ ਅਦਾਲਤ ਨੇ ਉਨ੍ਹਾਂ ਨੂੰ ਅਦਿਆਲਾ ਜੇਲ੍ਹ ਭੇਜਣ ਦਾ ਦਿੱਤਾ ਹੁਕਮ
Posted onਇਸਲਾਮਾਬਾਦ : ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਬੁੱਧਵਾਰ ਨੂੰ ਆਪਣੇ ਹੁਕਮਾਂ ਵਿੱਚ ਸਾਬਕਾ ਪਹਿਲੀ ਮਹਿਲਾ ਨੂੰ ਉਸ ਦੀ ਨਿੱਜੀ ਰਿਹਾਇਸ਼ ਯਾਨੀ ਸਬ-ਜੇਲ੍ਹ ਤੋਂ ਅਡਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਦੋ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 71 ਸਾਲਾ […]









