Articles

ਮੁੱਖ ਮੰਤਰੀ ਭਗਵੰਤ ਮਾਨ ਨੇ z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

Posted on

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਪੰਜਾਬ ਤੇ ਦਿੱਲੀ ਵਿਚ ਸੁਰੱਖਿਆ ਨਾ ਲੈਣ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਉਹ ਅਜਿਹਾ ਸੁਨੇਹਾ ਨਹੀਂ ਦੇਣਾ ਚਾਹੁੰਦੇ ਕਿ ਉਨ੍ਹਾਂ ਨੂੰ ਆਪਣੀ ਹੀ ਸੁਰੱਖਿਆ ‘ਤੇ ਭਰੋਸਾ ਨਹੀਂ ਹੈ […]

Articles

ਗਾਂਧੀ ਤੇ ਖਰੌੜ ਗੈਂਗ ਦੇ ਦੋ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ, ਥਾਣਾ ਸ਼ੰਭੂ ਤੇ ਘਨੌਰ ਪੁਲਿਸ ਵਲੋਂ ਮਾਮਲਾ ਦਰਜ

Posted on

ਪਟਿਆਲਾ : ਪਟਿਆਲਾ ਪੁਲਿਸ ਨੇ ਗਾਂਧੀ ਤੇ ਖਰੌੜ ਗੈਂਗ ਦੇ ਦੋ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜਮਾਂ ਦੀ ਪਛਾਣ ਸੁਖਜੀਤ ਉਰਫ ਗੋਲੂ ਵਾਸੀ ਐੱਸਬੀਐੱਸ ਨਗਰ ਅਤੇ ਗੁਰਪ੍ਰੀਤ ਉਰਫ਼ ਟੱਲੀ ਵਾਸੀ ਪਿੰਡ ਗਜੇਵਾਸ ਵਜੋਂ ਹੋਈ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀ ਆਈ ਏ ਸਟਾਫ ਮੁਖੀ ਸ਼ਮਿੰਦਰ ਸਿੰਘ ਤੇ ਥਾਣਾ ਸ਼ੰਭੂ ਮੁਖੀ ਰਾਹੁਲ ਕੌਸ਼ਲ […]

Articles

ਗਨੀਵ ਕੌਰ ਮਜੀਠੀਆ ਨੇ ਮਜੀਠਾ ਵਿਖੇ ਹੋਈਆਂ ਬੇਵਕਤੀ ਮੌਤਾਂ ਤੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

Posted on

ਮਜੀਠਾ : ਪਿਛਲੇ ਦਿਨੀਂ ਮਜੀਠਾ ਵਿਖੇ ਵੱਖ – ਵੱਖ ਸਮੇਂ ਬੇਵਕਤੀ ਮੌਤਾਂ ਹੋਈਆਂ। ਜਿਸ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਹਮਦਰਦੀ ਜ਼ਾਹਿਰ ਕੀਤੀ ਸੀ। ਅੱਜ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਇੰਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਵਾਸਤੇ ਉਚੇਚੇ ਤੌਰ ‘ਤੇ ਪਹੁੰਚੇ। ਸ਼ਹਿਰ […]

Articles

ਅਮਲੋਹ ਦੇ ਨੌਜਵਾਨ ਨੇ ਆਈਪੀਐੱਲ ਮੈਚ ਦੇ ਆਨਲਾਈਨ ਐਪ ਤੋਂ ਜਿੱਤੀ ਔਡੀ ਕਾਰ ਤੇ 22 ਲੱਖ ਰੁਪਏ

Posted on

ਅਮਲੋਹ : ਅਮਲੋਹ ਦੇ ਨੌਜਵਾਨ ਨੇ ਆਈਪੀਐੱਲ ਮੈਚ ਦੇ ਆਨਲਾਈਨ ਐਪ ਤੋਂ ਔਡੀ ਕਾਰ ਤੇ 22 ਲੱਖ ਦਾ ਇਨਾਮ ਜਿੱਤਿਆ ਹੈ। ਇਹ ਜਾਣਕਾਰੀ ਦਿੰਦਿਆਂ ਇਨਾਮ ਦੇ ਜੇਤੂ ਦੀਪਕ ਮਿੱਤਲ ਪੁੱਤਰ ਸੁਦੇਸ਼ ਕੁਮਾਰ ਮਿੱਤਲ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਆਨਲਾਈਨ ਐਪ ਵਿਚ ਉਸ ਨੇ ਟੀਮ ਦਾ ਗਠਨ ਕੀਤਾ ਸੀ ਜਿਸ ਵਿਚ ਉਸ ਨੂੰ ਪਹਿਲਾ […]

Articles

8 ਲੱਖ ਹਾਸਲ ਕਰ ਕੇ ਪੁਰਤਗਾਲ ਦਾ ਲਗਵਾ ਦਿੱਤਾ ਫਰਜ਼ੀ ਵੀਜ਼ਾ, ਜਹਾਜ਼ ਚੜ੍ਹਨ ਤੋਂ ਇਕ ਦਿਨ ਪਹਿਲਾਂ ਆਏ ਮੈਸੇਜ ਨੇ ਉਡਾਏ ਹੋਸ਼

Posted on

ਲੁਧਿਆਣਾ : ਗੁਰਦਾਸਪੁਰ ਦੇ ਪਿੰਡ ਬਿਆਨਪੁਰਾ ਛੋਟਾ ਦੇ ਵਾਸੀ ਸਤਵਿੰਦਰ ਸਿੰਘ ਨੂੰ ਠੱਗੀ ਦਾ ਸ਼ਿਕਾਰ ਬਣਾਉਂਦਿਆਂ ਲੁਧਿਆਣਾ ਦੇ ਦੋ ਟ੍ਰੈਵਲ ਏਜੰਟਾਂ ਨੇ ਪੁਰਤਗਾਲ ਭੇਜਣ ਦੇ ਨਾਮ ਉਪਰ ਉਸਦੇ ਪਾਸਪੋਰਟ ਤੇ ਫ਼ਰਜ਼ੀ ਵੀਜ਼ਾ ਲਗਵਾਕੇ 8 ਲੱਖ ਰੁਪਏ ਹਾਸਲ ਕਰ ਲਏ। ਜਹਾਜ਼ ਚੜ੍ਹਨ ਦੇ ਇਕ ਦਿਨ ਪਹਿਲਾਂ ਟ੍ਰੈਵਲ ਏਜੰਟ ਨੇ ਮੈਸੇਜ ਕਰਕੇ ਸਤਵਿੰਦਰ ਸਿੰਘ ਨੂੰ ਇਹ ਦੱਸਿਆ ਕਿ […]

Articles

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਬਾਦਲ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਸਣੇ ਮੈਂਬਰ ਸਾਹਿਬਾਨ ਨੇ ਸ਼ੋਕ ਸਭਾ ਦੌਰਾਨ ਦਿੱਤੀ ਸ਼ਰਧਾਂਜਲੀ

Posted on

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, […]

Articles

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਪ੍ਰੋਫਾਰਮੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਮੁਲਤਵੀ, ਰਾਜਪਾਲ ਪਾਸੋਂ ਮੰਗਿਆ ਬਦਲਵਾਂ ਸਮਾਂ

Posted on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ […]

Articles

ਪੀਐਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ,ਦੇਹ ਪਿੰਡ ਬਾਦਲ ਲਈ ਰਵਾਨਾ

Posted on

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜ ਗਏ ਹਨ। ਉਹਨਾਂ ਨੇ ਅਕਾਲੀ ਦਲ ਦੇ ਦਫਤਰ ਪੁੱਜ ਕੇ ਆਪਣੇ ਰੰਗਲੇ ਸੱਜਣ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਬਾਦਲ ਦੀ ਦੇਹ ਨੂੰ ਪਾਰਟੀ ਦੇ ਦਫ਼ਤਰ ਵਿਚ ਅਕਾਲੀ ਦਲ ਦੇ ਕੇਸਰੀ ਝੰਡੇ ਵਿਚ ਲਪੇਟ […]

Articles

ਬਾਰਾਂਦਰੀ ਬਾਗ਼ ਦੇ 12 ਦਰਵਾਜ਼ਿਆਂ ’ਚੋਂ ਖੁੱਲ੍ਹ ਰਿਹੈ ਇਕ ਦਰਵਾਜ਼ਾ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਨਾਲ ਹੈ ਸੰਬੰਧਤ

Posted on

 ਨਵਾਂਸ਼ਹਿਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ 1807 ਦੌਰਾਨ ਸਥਾਪਿਤ ਕੀਤਾ ਗਿਆ 12 ਦਰਵਾਜ਼ਿਆਂ ਵਾਲਾ ਬਾਰਾਂਦਰੀ ਬਾਗ਼ ਜਿੱਥੇ ਰਹਿ ਕੇ ਸਿਆਸਤ ਦਾ ਸਾਰਾ ਕੰਮ ਕਾਜ ਸੰਭਾਲਿਆ ਸੀ ਤੇ ਆਪਣੀ ਆਰਾਮ ਗਾਹ ਵਜੋਂ ਮਾਨਤਾ ਦਿੱਤੀ ਸੀ। ਇੱਥੇ ਮਹਾਰਾਜਾ ਰਣਜੀਤ ਸਿੰਘ ਆਪਣੀ ਫ਼ੌਜ ਦੀ ਟੁਕੜੀ ਨਾਲ ਰਹਿੰਦੇ ਸਨ। ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਕਾਲ ’ਚ […]

Articles

9.41 ਅਰਬ ਦੀ ਲਾਗਤ ਨਾਲ ਬਣੇਗਾ ਅੰਬਾਲਾ-ਚੰਡੀਗੜ੍ਹ ਐਕਸਪ੍ਰੈੱਸ ਵੇਅ, ਵੀਆਰਐੱਸ ਕੰਸਟ੍ਰਕਸ਼ਨ ਲਈ ਟੈਂਡਰ ਜਾਰੀ

Posted on

ਡੇਰਾਬੱਸੀ: ਅੰਬਾਲਾ ਤੋਂ ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ ਹੈ ਕਿਉਂਕਿ ਵਧਦੇ ਟ੍ਰੈਫਿਕ ਦੇ ਦਬਾਅ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਕ ਹੋਰ ਹਾਈਵੇਅ ਦਾ ਤੋਹਫ਼ਾ ਦਿੱਤਾ ਹੈ। ਹੁਣ ਇਕ ਹੋਰ ਅੰਬਾਲਾ-ਚੰਡੀਗੜ੍ਹ ਐਕਸਪ੍ਰੈੱਸ ਵੇਅ ਪਹਿਲਾਂ ਤੋਂ ਚੱਲ ਰਹੇ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ਦੀ ਤਰਜ਼ ’ਤੇ ਬਣਾਇਆ ਜਾਵੇਗਾ। ਇਸ ਦੇ ਨਿਰਮਾਣ ’ਤੇ ਕਰੀਬ 9 ਅਰਬ 41 ਕਰੋੜ […]