ਤਿਰੰਗਾ ਮਾਮਲੇ ’ਤੇ ਵਿਵਾਦ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਣਾਈ ਯੋਜਨਾ
Posted onਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੀ ਪਕਿਰਮਾ ’ਚ ਤਾਇਨਾਤ 100 ਸੇਵਾਦਾਰਾਂ ਨੂੰ ਸ਼ਰਧਾਲੂਆਂ ਨਾਲ ਸੰਜਮੀ ਵਿਹਾਰ ਕਰਨਾ ਸਿਖਾਉਣ ਲਈ ਹੁਣ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਸੇਵਾਦਾਰ ਚਾਰ ਸ਼ਿਫਟਾਂ ’ਚ ਕੰਮ ਕਰਦੇ ਹਨ। ਇਨ੍ਹਾਂ ਦਾ ਕੰਮ ਸੰਗਤ ਦਾ ਮਾਰਗਦਰਸ਼ਨ ਕਰਨਾ ਤੇ ਉਨ੍ਹਾਂ ਨੂੰ ਮਰਿਆਦਾ ਬਾਰੇ ਦੱਸਣਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਜਨਰਲ […]








