Articles

ਪੰਜਾਬ ਦੇ ਮੁੱਖ ਸਕੱਤਰ ਨੇ ਸਰਫੇਸ ਸੀਡਰ ਤਕਨੀਕ ਦੀ ਸਫਲਤਾ ਤੇ ਖੁਸ਼ੀ ਪ੍ਰਗਟਾਈ

Posted on

ਲੁਧਿਆਣਾ : ਵਿਸਾਖੀ ਦੀ ਪੂਰਬਲੀ ਸ਼ਾਮ ਨੂੰ ਇੱਕ ਮਹੱਤਵਪੂਰਨ ਖੇਤੀਬਾੜੀ ਸਮਾਰੋਹ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ ਸਿਨਹਾ (ਆਈ.ਏ.ਐਸ.) ਨੇ ਸਮਰਾਲਾ ਬਲਾਕ ਦੇ ਪਿੰਡ ਬੌਂਦਲੀ ਅਤੇ ਪਪੜੌਦੀ ਦਾ ਅਹਿਮ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਸਰਫੇਸ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਬੀਜੀ ਗਈ ਕਣਕ ਦੀ ਫਸਲ ਦੀ ਕਾਰਗੁਜ਼ਾਰੀ ਨੂੰ ਵੇਖਣਾ ਸੀ। ਯਾਦ ਰਹੇ […]

Articles

ਨਾ ਕੋਈ OTP ਨਾ ਕੋਈ ਲਿੰਕ, ਕਾਲ ਹੋਲਡ ਕਰਵਾਈ ਅਤੇ ਉਡਾ ਲਏ ਖਾਤੇ ਵਿੱਚੋਂ ਇਕ ਲੱਖ 40 ਹਜ਼ਾਰ 

Posted on

ਗੁਰਦਾਸਪੁਰ :  ਹੁਣ ਸਾਈਬਰ ਠੱਗਾਂ ਨੂੰ ਤੁਹਾਡੇ ਬੈਂਕ ਖਾਤੇ ਵਿੱਚੋਂ ਪੈਸੇ ਉਡਾਉਣ ਲਈ ਕੋਈ ਲਿੰਕ ਜਾਂ ਓ ਟੀ ਪੀ ਭੇਜਣ ਦੀ ਲੋੜ ਨਹੀਂ ਪੈਂਦੀ। ਜੇਕਰ ਤੁਹਾਨੂੰ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਆਉਂਦੀ ਹੈ ਅਤੇ ਗੱਲਾਂ ਵਿੱਚ ਉਲਝਾ ਕੇ ਉਹ ਤੁਹਾਡੀ ਕਾਲ ਨੂੰ ਹੋਲਡ ਕਰਵਾ ਲੈਂਦਾ ਹੈ ਤਾਂ ਵੀ ਸਾਵਧਾਨ ਰਹੋ। ਕਿਉਂਕਿ ਹੋਲਡ ਕਰਵਾ ਕੇ ਉਹ […]

Articles

ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ ! ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ

Posted on

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨੇਗਾ। ਵੇਰਵਿਆਂ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤਕ ਚੱਲੀ ਸੀ। ਇਨ੍ਹਾਂ ਪ੍ਰੀਖਿਆਵਾਂ ‘ਚ ਤਕਰੀਬਨ ਸਵਾ 3 ਲੱਖ ਵਿਦਿਆਰਥੀ ਬੈਠੇ ਸਨ ਤੇ ਜਿਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ ਐਲਾਨੇਗਾ। ਅਧਿਕਾਰਤ ਵੈੱਬਸਾਈਟ ‘ਤੇ ਇਨ੍ਹਾਂ ਸਟੈੱਪਸ […]

Articles

ਘਰ ਦੇ ਬਾਹਰ ਗੋਲ਼ੀਬਾਰੀ ਤੋਂ ਬਾਅਦ ਸਲਮਾਨ ਖਾਨ ਦੀ ਇਹ ਹੈ ਪ੍ਰਤੀਕਿਰਿਆ, ਕਰੀਬੀ ਦੋਸਤ ਦਾ ਖ਼ੁਲਾਸਾ, ਘਰ ਬਦਲਣ ਦੀ ਯੋਜਨਾ ਬਣਾ ਰਹੇ ਹਨ ਪਿਤਾ ਸਲੀਮ ਖਾਨ

Posted on

ਨਵੀਂ ਦਿੱਲੀ : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਦੀ ਘਟਨਾ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਤਣਾਅ ਵਿੱਚ ਪਾ ਦਿੱਤਾ ਹੈ। ਐਤਵਾਰ ਸਵੇਰੇ ਕਰੀਬ 4.50 ਵਜੇ ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਲਮਾਨ ਖਾਨ ਸੋਸ਼ਲ […]

Articles

 ‘ਫਿਰ ਅਸੀਂ ਵੀ ਨਹੀਂ ਛੱਡਾਂਗੇ…’ ਅਮਰੀਕਾ ਨੇ ਈਰਾਨ ਨੂੰ ਦਿੱਤੀ ਖੁੱਲ੍ਹੀ ਚ਼ਿਤਾਵਨੀ, ਇਜ਼ਰਾਈਲ ਨੂੰ ਲੈ ਕੇ ਬੋਲੇ ਅਮਰੀਕੀ ਰੱਖਿਆ ਮੰਤਰੀ

Posted on

 ਨਵੀਂ ਦਿੱਲੀ : ਇਜ਼ਰਾਈਲ ‘ਤੇ ਈਰਾਨ ਦੇ ਹਮਲੇ. ਇਜ਼ਰਾਈਲ-ਹਮਾਸ ਯੁੱਧ ਦੇ ਵਿਚਕਾਰ, ਈਰਾਨ ਨੇ ਸ਼ਨੀਵਾਰ ਦੇਰ ਰਾਤ ਇਜ਼ਰਾਈਲੀ ਖੇਤਰ ‘ਤੇ ਹਮਲਾ ਕੀਤਾ। ਈਰਾਨ ਨੇ ਇਜ਼ਰਾਈਲ ‘ਤੇ ਮਿਜ਼ਾਈਲਾਂ ਦਾਗੀਆਂ। ਇਜ਼ਰਾਈਲ ਨੇ ਦਾਅਵਾ ਕੀਤਾ ਕਿ ਇਜ਼ਰਾਈਲ ਅਤੇ ਹੋਰ ਦੇਸ਼ਾਂ ਨੇ 300 ਤੋਂ ਵੱਧ ਕਰੂਜ਼ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਰੋਕਿਆ ਹੈ। ਈਰਾਨ ਦੇ ਇਸ ਹਮਲੇ ਤੋਂ ਬਾਅਦ ਪੱਛਮੀ ਦੇਸ਼ਾਂ […]

Articles

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਤੋਂ ਬਾਅਦ ਸਿਆਸੀ ਜਥੇਬੰਦੀਆਂ ਤੇ ਇਲਾਕਾ ਵਾਸੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ

Posted on

 ਨੰਗਲ : ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਥਾਨਕ ਪ੍ਰਧਾਨ ਵਿਕਾਸ ਪ੍ਰਭਾਕਰ ਦੇ ਕਤਲ ਤੋਂ ਬਾਅਦ ਸਿਆਸੀ ਜਥੇਬੰਦੀਆਂ ਅਤੇ ਇਲਾਕੇ ਦੇ ਆਮ ਲੋਕਾਂ ਵੱਲੋਂ ਨੈਸ਼ਨਲ ਹਾਈਵੇ ਐਕਸਟੈਨਸ਼ਨ 503 ’ਤੇ ਜਾਮ ਲਗਾਇਆ ਗਿਆ। ਇਹ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਹਮਲਾਵਰ ਫੜੇ ਨਹੀਂ ਜਾਂਦੇ ਉਦੋਂ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀ ਲਗਾਤਾਰ ਪੰਜਾਬ […]

Articles

 ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਾਤਲ ਆਮਿਰ ਸਰਫਰਾਜ਼ ਦੀ ਲਾਹੌਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀ ਮਾਰ ਕੇ ਹੱਤਿਆ

Posted on

ਲਾਹੌਰ: ਸੰਨ 2013 ਵਿੱਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਕੋਟ ਲਖਪਤ ਜੇਲ੍ਹ ਵਿੱਚ ਹੱਤਿਆ ਕਰਨ ਵਾਲੇ ਆਮਿਰ ਸਰਫਰਾਜ਼ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਮਾਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ‘ਤੇ ਇਸ ਹਮਲੇ ਪਿੱਛੇ ਲਾਹੌਰ ਦੇ ਡਾਨ ਮੰਨੇ ਜਾਣ ਵਾਲੇ ਆਮਿਰ ਸਰਫ਼ਰਾਜ਼ ਦਾ ਹੱਥ ਦੱਸਿਆ ਜਾਂਦਾ ਹੈ। ਦਸੰਬਰ 2018 […]

Articles

ਸਵੀਪ ਟੀਮ ਨੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ

Posted on

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਵੀਪ ਟੀਮ ਪਟਿਆਲਾ ਵੱਲੋਂ ਸਕੂਲਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਵਿਸ਼ੇਸ਼ ਆਨ ਲਾਈਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ, ਆਈ.ਟੀ.ਆਈਜ਼ ਤੇ ਕਾਲਜਾਂ ਦੇ ਕੈਂਪਸ ਅੰਬੇਸਡਰਾਂ ਨੇ […]

Articles

ਭਾਜਪਾ ਦੇ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ

Posted on

ਪਟਿਆਲਾ : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜਾ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਦੀ ਰਿਹਾਇਸ਼ ਡਕਾਲਾ ਰੋਡ ਵਿਖੇ ਲਾਲ ਕੋਠੀ ਵਿਚ ਇੱਕ […]

Articles

ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਦੀ ਨੂੰਹ ਨੇ ਸੁਖਬੀਰ ਬਾਦਲ ਤੇ ਭਗਵੰਤ ਮਾਨ ਨੂੰ ਦਿੱਤਾ ਮੋੜਵਾਂ ਜਵਾਬ

Posted on

ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਬੀਤੇ ਦਿਨ ਪਤੀ ਗੁਰਪ੍ਰੀਤ ਸਿੰਘ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਭਗਵੰਤ ਸਿੰਘ ਮਾਨ ਨੇ ਉਨ੍ਹਾਂ ‘ਤੇ ਸਵਾਲ ਚੁੱਕੇ ਜਿਸ ਦਾ […]