ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਹੋਈ ਖਤਮ
Posted onਚੰਡੀਗੜ੍ਹ : ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਖਤਮ ਕਰ ਦਿੱਤੀ ਗਈ ਹੈ। ਯੂਥ ਕਾਂਗਰਸ ਨੇ ਵੋਟਾਂ ਦਾ ਐਲਾਨ ਕੀਤਾ ਹੈ ਅਤੇ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸਮੇਂ ਤੋਂ ਪਹਿਲਾਂ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਖਤਮ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਨਾਮਜ਼ਦਗੀ 16 ਜਨਵਰੀ 2026 (ਸਵੇਰੇ 9:00 ਵਜੇ) ਤੋਂ 23 ਜਨਵਰੀ 2026 (ਸ਼ਾਮ […]









