Articles

ਨਿਊਜ਼ੀਲੈਂਡ ਤੋਂ ਬਾਅਦ ਆਸਟਰੇਲੀਆ ’ਚ ਪੰਜਾਬੀਆਂ ਦਾ ਵਿਰੋਧ

Posted on

ਆਸਟ੍ਰੇਲੀਆ: ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਰੋਕਣ ਤੋਂ ਬਾਅਦ, ਆਸਟ੍ਰੇਲੀਆ ਵਿੱਚ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਆਸਟ੍ਰੇਲੀਆਈ ਕੱਟੜਪੰਥੀ ਨੇਤਾ ਥਾਮਸ ਸੇਵੇਲ ਨੇ ਦੇਸ਼ ਛੱਡਣ ਦੀ ਧਮਕੀ ਦਿੱਤੀ ਹੈ। ਕੱਲ੍ਹ (23 ਫਰਵਰੀ), ਸੇਵੇਲ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਆਸਟ੍ਰੇਲੀਆ ਭਾਰਤ ਜਾਂ ਸੁਡਾਨ ਵਰਗਾ ਬਣੇ। ਸੇਵੇਲ ਨੇ ਕਿਹਾ ਕਿ ਭਾਰਤੀਆਂ ਨੂੰ […]

Articles

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਸਾਵਾ ਦੀ ਖੇਤੀ ਦੀ ਕੀਤੀ ਵਕਾਲਤ

Posted on

ਜਲੰਧਰ : ਸਾਬਕਾ ਮੰਤਰੀ ਅਤੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਕਸਾਵਾ ਦੀ ਖੇਤੀ ਦਾ ਪ੍ਰਦਰਸ਼ਨ ਕੀਤਾ ਗਿਆ। ਇਹ ਇਕ ਅਜਿਹੀ ਫ਼ਸਲ ਜਿਸ ਨੂੰ ਉਨ੍ਹਾਂ ਨੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਝੋਨੇ ਦੇ ਬਦਲ ਵਜੋਂ ਸੁਝਾਇਆ ਸੀ। ਰਾਣਾ ਗੁਰਜੀਤ ਨੇ ਕਿਹਾ ਕਿ ਭਾਵੇਂ ਇਸ ਫ਼ਸਲ ਨੂੰ ਝੋਨੇ ਨਾਲੋਂ ਬਹੁਤ ਘੱਟ ਪਾਣੀ ਦੀ ਲੋੜ […]

Articles

ਪੰਜਾਬ ’ਚ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਹੋਈ ‘ਚਿੱਟਾ’ ਸ਼ਬਦ ਦੀ ਸ਼ੁਰੂਆਤ

Posted on

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਅਤੇ […]

Articles

MP ਰਾਘਵ ਚੱਢਾ ਵੱਲੋਂ ਰੋਪੜ ਦੇ ਪਿੰਡ ਨੂਰਪੁਰ ਬੇਦੀ ‘ਚ ਇੰਡੋਰ ਖੇਡ ਸੁਵਿਧਾ ਲਈ 1 ਕਰੋੜ MPLAD ਫੰਡ ਕੀਤਾ ਅਲਾਟ

Posted on

ਰੋਪੜ: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰੋਪੜ ਦੇ ਪਿੰਡ ਨੂਰਪੁਰ ਬੇਦੀ ਵਿੱਚ ਇੰਡੋਰ ਖੇਡ ਸੁਵਿਧਾ ਲਈ ਕੰਪਲੈਕਸ ਬਣਾਉਣ ਲਈ ਫੰਡ ਦਿੱਤਾ ਹੈ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਹੈ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੈਂ ਆਪਣੇ MPLAD ਫੰਡ ਵਿਚੋਂ 1 ਕਰੋੜ ਦੀ ਰਕਮ ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ […]

Articles

ਨੌਜਵਾਨ ਨਾਲ ਕੁੱਟਮਾਰ ਕਰਨ ਅਤੇ ਮੂੰਹ ’ਤੇ ਪਿਸ਼ਾਬ ਕਰਨ ਦੇ ਮਾਮਲੇ ’ਚ 5 ਗ੍ਰਿਫ਼ਤਾਰ

Posted on

ਜੀਂਦ : ਹਰਿਆਣਾ ਦੇ ਜੀਂਦ ਵਿੱਚ ਇੱਕ ਨੌਜਵਾਨ ਦੇ ਮੂੰਹ ‘ਤੇ ਪਿਸ਼ਾਬ ਕਰਨ ਅਤੇ ਬੁਰੀ ਤਰ੍ਹਾਂ ਮਾਰਪੀਟ ਕਰਨ ਦੇ ਮਾਮਲੇ ਵਿੱਚ ਸਫੀਦੋਂ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ ਸਬਕ ਸਿਖਾਉਣ ਲਈ ਗੰਜੇ ਕਰਵਾ ਦਿੱਤਾ। ਜਦਕਿ  3 ਹੋਰ ਮੁਲਜ਼ਮਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। […]

Articles

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਦੀ ਦਾਣਾ ਮੰਡੀ ਪਹੁੰਚ ਕੇ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Posted on

ਬਰਨਾਲਾ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਮਨਰੇਗਾ ਦਾ […]

Articles

ਮਾਈਨਿੰਗ ਵਾਲਿਆਂ ਨਾਲ ਸਾਡੇ ਕੁੱਝ ਲੋਕ ਵੀ ਰਲੇ ਹੋਏ ਹਨ : ਮਾਲਵਿੰਦਰ ਸਿੰਘ ਕੰਗ

Posted on

ਸ੍ਰੀ ਅਨੰਦਪੁਰ ਸਾਹਿਬ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅੱਜ ਪਲਹੇੜੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਇਕ ਪਾਰਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡੀ ਇਹ ਕੋਸ਼ਿਸ਼ ਹੈ ਕਿ ਹਲਕੇ ਦੇ ਸਾਰੇ ਪਿੰਡਾਂ ਨੂੰ ਸੋਹਣਾ ਬਣਾਇਆ ਜਾਵੇ ਪਰ ਮੇਰੇ ਕੋਲ ਸੀਮਤ ਗਰਾਂਟ ਹੈ। […]

Articles

ਪੰਜਾਬ ’ਚ ਹੁਣ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਮਿਲਿਆ ਕਰੇਗੀ ਹੁਣ ‘ਫੂਡ ਕਿੱਟ’ : ਸੀ.ਐਮ. ਭਗਵੰਤ ਮਾਨ

Posted on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ […]

Articles

ਅਜੀਤ ਪਵਾਰ ਜਹਾਜ਼ ਹਾਦਸਾ ਜਾਂਚ ਪੂਰੀ ਹੋਣ ਤਕ ਨਾਇਡੂ ਨੂੰ ਸਰਕਾਰ ਤੋਂ ਹਟਾਉਣ ਦੀ ਮੰਗ

Posted on

ਮੁੰਬਈ : ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਜਨਰਲ ਸਕੱਤਰ ਅਤੇ ਵਿਧਾਇਕ ਰੋਹਿਤ ਪਵਾਰ ਨੇ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨੂੰ 28 ਜਨਵਰੀ ਨੂੰ ਹੋਏ ਜਹਾਜ਼ ਹਾਦਸੇ ਦੀ ਜਾਂਚ ਪੂਰੀ ਹੋਣ ਤਕ ਕੇਂਦਰ ਸਰਕਾਰ ਤੋਂ ਅਸਤੀਫਾ ਦੇਣ ਲਈ ਕਿਹਾ ਜਾਵੇ।  […]

Articles

ਸਿੱਖ ਗੁਰੂਆਂ ‘ਤੇ ਟਿੱਪਣੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਲਿਖਿਆ ਪੱਤਰ

Posted on

ਨਵੀਂ ਦਿੱਲੀ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਇਕ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਸਿੱਖ ਗੁਰੂਆਂ ‘ਤੇ ਕਥਿਤ ਟਿੱਪਣੀਆਂ ਸੰਬੰਧੀ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਵੀਡੀਓ ਕਲਿੱਪ ਨੂੰ ਵਿਧਾਨ ਸਭਾ ਦੀ ਅਧਿਕਾਰਤ ਕਾਰਵਾਈ ਨਹੀਂ ਮੰਨਿਆ ਜਾ ਸਕਦਾ।ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਇਕ ਵੀਡੀਓ ਜਿਸ ਨੂੰ […]