ਆਮ ਆਦਮੀ ਪਾਰਟੀ ਦਾ ਹਾਲ ‘ਚੋਰ ਮਚਾਏ ਸ਼ੋਰ’ ਵਾਲਾ: ਸੁਭਾਸ਼ ਸ਼ਰਮਾ
Posted onਚੰਡੀਗੜ੍ਹ : ਦਿੱਲੀ ਅੰਦਰ ਜਿਸ ਤਰ੍ਹਾਂ ਦੀ ਡਰਾਮੇਬਾਜ਼ੀ ਆਮ ਆਦਮੀ ਪਾਰਟੀ ਨੇ ਕੀਤੀ ਹੈ, ਉਸ ਨਾਲ ਪਾਰਟੀ ਦਾ ਭ੍ਰਿਸ਼ਟਾਚਾਰ ਨੂੰ ਲੈ ਕੇ ਦੋਹਰਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸ਼ੁਭਾਸ਼ ਸਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਦੇ ਇਸ਼ਾਰਿਆਂ ’ਤੇ ਵਿਜੀਲੈਂਸ […]









