Articles

ਇੰਦਰਾ ਗਾਂਧੀ ਦੇ ਹਤਿਆਰੇ ਬੇਅੰਤ ਸਿੰਘ ਦਾ ਪੁੱਤਰ ਲੜੇਗਾ ਲੋਕ ਸਭਾ ਚੋਣ

Posted on

ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲਾਂ ‘ਚੋਂ ਇਕ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਲੋਕ ਸਭਾ ਚੋਣ ਲੜੇਗਾ। ਉਸ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਪੰਜਾਬ ਦੀ ਫਰੀਦਕੋਟ ਸੀਟ ਤੋਂ ਲੜੇਗਾ। ਸਰਬਜੀਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੇ ਕਈ ਲੋਕਾਂ ਨੇ ਉਨ੍ਹਾਂ ਨੂੰ ਚੋਣ ਲੜਨ ਲਈ […]

Articles

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਹੋਣਗੇ : ਬਾਬਾ ਬਲਬੀਰ ਸਿੰਘ

Posted on

ਸ੍ਰੀ ਦਮਦਮਾ ਸਾਹਿਬ:- 11 ਅਪ੍ਰੈਲ 2024 – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਵਿਸਾਖੀ ਪੁਰਬ ਨੁੰ ਸਰਪਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ […]

Articles

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

Posted on

ਚੰਡੀਗੜ੍ਹ ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ […]

Articles

ਜੇਲ੍ਹ ਤੋਂ ਇਮਰਾਨ ਖਾਨ ਦਾ ਸੰਦੇਸ਼, ਬੋਲੇ – ਅਜਿਹਾ ਨਾ ਹੋਵੇ ਕਿ ਇੱਕ ਹੋਰ ਬਣ ਜਾਵੇ ਬੰਗਲਾਦੇਸ਼

Posted on

ਇਸਲਾਮਾਬਾਦ : ਜੇਲ੍ਹ ਤੋਂ ਇਮਰਾਨ ਖਾਨ ਦਾ ਸੰਦੇਸ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਨਤਾ ਅਤੇ ਸਰਕਾਰ ਨੂੰ ਸੰਦੇਸ਼ ਜਾਰੀ ਕੀਤਾ ਹੈ। ਇਮਰਾਨ ਨੇ ਕਿਹਾ ਕਿ ਪਾਕਿਸਤਾਨ ਦੀ ਸਥਿਤੀ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਬੰਗਲਾਦੇਸ਼ ਵਾਲੀ ਘਟਨਾ ਸ਼ਾਇਦ ਦੁਬਾਰਾ ਨਾ ਵਾਪਰੇ। 1971 ਦਾ ਢਾਕਾ ਦੁਖਾਂਤ ਦੁਬਾਰਾ ਨਾ ਵਾਪਰੇ… ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ […]

Articles

ਜੂਨਾਗੜ੍ਹ ‘ਚ ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ‘ਤੇ ਬਾਲਟੀ ‘ਚੋਂ ਪੈਸਿਆਂ ਦੀ ਬਰਸਾਤ

Posted on

ਜੂਨਾਗੜ੍ਹ : ਗੁਜਰਾਤ ਦੇ ਜੂਨਾਗੜ੍ਹ ਦੇ ਮੋਗਲਧਾਮ ਵਿਖੇ ਚੈਤਰ ਨਵਰਾਤਰੀ ਦੇ ਮੌਕੇ ‘ਤੇ ਇਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਪ੍ਰਸਿੱਧ ਲੋਕ ਗਾਇਕ ਕੀਰਤੀਦਾਨ ਗੜ੍ਹਵੀ ਅਤੇ ਜਿਗਨੇਸ਼ ਕਵੀਰਾਜ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਲੋਕ ਕਲਾਕਾਰਾਂ ਦੇ ਨਾਲ-ਨਾਲ ਭਾਜਪਾ ਉਮੀਦਵਾਰ ਰਾਜੇਸ਼ ਚੁਡਾਸਮਾ ਅਤੇ ਕਾਂਗਰਸ ਉਮੀਦਵਾਰ ਹੀਰਾਭਾਈ ਜੋਤਵਾ ‘ਤੇ ਵੀ ਪੈਸੇ ਦੀ ਵਰਖਾ ਕੀਤੀ ਗਈ। ਉਨ੍ਹਾਂ […]

Articles

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ

Posted on

ਅੰਮ੍ਰਿਤਸਰ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ […]

Articles

ਵਾਇਰਲ ਵੀਡੀਓ ਵਿੱਚ  ਬੱਜਰ ਕੁਰਹਿਤ ਕਰਨ ਵਾਲੇ ਵਿਅਕਤੀ ਦੀ ਪਛਾਣ ਦੱਸਣ ਦਾ ਜਥੇਦਾਰ ਸ੍ਰੀ ਅਕਾਲ ਤਖਤ ਦਾ ਆਦੇਸ਼

Posted on

ਅੰਮ੍ਰਿਤਸਰ, 10 ਅਪ੍ਰੈਲ 2024- ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਾ ਇਕ ਵਿਅਕਤੀ ਪਾਠ ਕਰਦਿਆਂ ਕੋਈ ਨਸ਼ੀਲੀ ਵਸਤੂ ਹੱਥ ਨਾਲ ਮਲ ਕੇ ਮੂੰਹ ਵਿਚ ਪਾ ਰਿਹਾ ਹੈ, ਜਿਸ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ […]

Articles

ਵਿਸ਼ਵ ਸਿਹਤ ਦਿਵਸ 2024 ਦੇ ਮੌਕੇ ’ਤੇ ਟ੍ਰਾਈਡੈਂਟ ਗਰੁੱਪ ਦੀ ਇਕ ਨਵੀਂ ਸਿਹਤ ਪਹਿਲ

Posted on

 ਚੰਡੀਗੜ੍ਹ : ਟੈਕਸਟਾਈਲ ਉਤਪਾਦਨ ਖੇਤਰ ਦੀ ਪ੍ਰਮੁੱਖ ਗਲੋਬਲ ਕੰਪਨੀ ਟ੍ਰਾਈਡੈਂਟ ਗਰੁੱਪ, ਨੇ 1 ਤੋਂ 7 ਅਪ੍ਰੈਲ ਤੱਕ ਭਾਰਤ ਸਰਕਾਰ ਦੁਆਰਾ ਘੋਸ਼ਿਤ ਬਲਾਇੰਡਨੈਸ ਅਵੈਅਰਨੈਸ ਵੀਕ (ਦਿ੍ਰਸ਼ਟਹੀਨਤਾ ਜਾਗਰੂਕਤਾ ਹਫਤਾ) ਮਨਾਇਆ। ਆਪਣੀ ਸਮਾਜਿਕ ਜਿੰਮੇਵਾਰੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਟ੍ਰਾਈਡੈਂਟ ਗਰੁੱਪ ਨੇ ਸਮਾਜ ਦੀ ਬੇਹਤਰੀ ਲਈ ਆਪਣੇ ਦਿ੍ਰਸ਼ਟੀਕੋਣ ਦਾ ਪਾਲਣ ਕੀਤਾ। ਵਿਸ਼ਵ ਸਿਹਤ ਦਿਵਸ ਦੇ […]

Articles

ਦਿੱਲੀ ਮੁੱਖ ਮੰਤਰੀ ਦੇ ਘਰ ਆਮ ਆਦਮੀ ਪਾਰ ਦੀ ਵੱਡੀ ਮੀਟਿੰਗ, ਸੁਨੀਤਾ ਕੇਜਰੀਵਾਲ, ਸੰਜੇ ਸਿੰਘ ਸਮੇਤ ਸਾਰੇ ਵੱਡੇ ਨੇਤਾ ਮੌਜੂਦ

Posted on

ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਪਛੜ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲਈ ਨਵੀਂ ਰਣਨੀਤੀ ਬਣਾ ਰਹੀ ਹੈ। ਇਸ ਦੇ ਲਈ ਪਾਰਟੀ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਵੱਡੀ ਮੀਟਿੰਗ ਕਰ ਰਹੀ ਹੈ। ਇਹ […]

Articles

ਕਾਂਗਰਸ ਦੇ ‘ਨਿਆਂ ਪੱਤਰ’ ‘ਤੇ ਰਾਜਨਾਥ ਸਿੰਘ ਦਾ ਨਿਸ਼ਾਨਾ, ਕਿਹਾ- ਦੇਸ਼ ਨੂੰ ਪਿੱਛੇ ਲੈ ਜਾਵੇਗਾ ਇਹ ਮੈਨੀਫੈਸਟੋ

Posted on

ਮਦੁਰੇ : ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇਹਾਲ ਹੀ ‘ਚ ਜਾਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐੱਨਡੀਏ […]