Articles

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਮਜੀਠੀਆ ਨੇ ਸੰਭਾਲੀ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ, ਸਾਰੇ ਪ੍ਰੋਗਰਾਮ ਕੀਤੇ ਰੱਦ

Posted on

 ਖੰਨਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੰਗਲਵਾਰ ਸਵੇਰੇ ਅਚਾਨਕ ਤਬੀਅਤ ਵਿਗੜ ਗਈ ਜਿਸ ਕਰਕੇ ਵਿਧਾਨ ਸਭਾ ਹਲਕਾ ਪਾਇਲ ਤੇ ਸਾਹਨੇਵਾਲ ‘ਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ ਬਿਕਰਮ ਸਿੰਘ ਮਜੀਠੀਆ ਨੇ ਸੰਭਾਲੀ ਹੈ। ਸੁਖਬੀਰ ਬਾਦਲ ਫਿਲਹਾਲ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਰਾਮ ਕਰ ਰਹੇ ਹਨ ਕਿਉਂਕਿ ਡਾਕਟਰਾਂ […]

Articles

ਸੁਖਬੀਰ ਬਾਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ, ਚੋਣ ਜ਼ਾਬਤੇ ਦੀ ਕੀਤੀ ਉਲੰਘਣਾ : ਆਮ ਆਦਮੀ ਪਾਰਟੀ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਕੇ ਸਿਬਿਨ ਸੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ। ਆਪ ਆਗੂ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਬਾਦਲ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਬੱਚਿਆਂ […]

Articles

ਪਿਆਰ ‘ਚ ਧੋਖਾ ! ਹੋਟਲ ‘ਚ ਰਾਜਸਥਾਨੀ ਕੁੜੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਪੰਜਾਬੀ ਮੁੰਡਾ, ਏਮਜ਼ ‘ਚ ਦਾਖ਼ਲ

Posted on

ਬਠਿੰਡਾ : ਸ਼ਹਿਰ ਦੇ ਇਕ ਨਿੱਜੀ ਹੋਟਲ ‘ਚ ਕੁੜੀ ਨੇ ਨਾਲ ਠਹਿਰੇ ਮੁੰਡੇ ਨੂੰ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਅਜੀਤ ਰੋਡ ‘ਤੇ ਸਥਿਤ ਇਕ ਹੋਟਲ ‘ਚ ਮੁੰਡਾ ਤੇ ਕੁੜੀ ਠਹਿਰੇ ਹੋਏ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ‘ਚ ਬਹਿਸਬਾਜ਼ੀ ਹੋਈ ਤੇ ਕੁੜੀ ਨੇ ਤੇਜ਼ਧਾਰ ਹਥਿਆਰ ਨਾਲ ਮੁੰਡੇ ‘ਤੇ […]

Articles

ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੇਗੀ ਰਾਹਤ ਜਾਂ ਜੇਲ੍ਹ ‘ਚ ਰਹਿਣਗੇ ? ਕੁਝ ਦੇਰ ‘ਚ ਦਿੱਲੀ ਹਾਈ ਕੋਰਟ ਸੁਣਾਏਗੀ ਫੈਸਲਾ

Posted on

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਮੰਗਲਵਾਰ ਯਾਨੀ ਅੱਜ ਦੁਪਹਿਰ ਬਾਅਦ ਆਪਣਾ ਫੈਸਲਾ ਸੁਣਾਏਗੀ। 3 ਅਪ੍ਰੈਲ ਨੂੰ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ […]

Articles

ਮੌਜੂਦਾ ਆਪ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ

Posted on

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ […]

Articles

ਕਾਂਗਰਸ ਤੇ ਆਪ ਦਾ ਹੈ ਪੰਜਾਬ ‘ਚ ਗੁਪਤ ਗੱਠਜੋੜ : ਬਿਕਰਮ ਸਿੰਘ ਮਜੀਠੀਆ

Posted on

ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ । ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ । […]

Articles

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Posted on

ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ […]

Articles

ਖਾਲਸਾ ਚੇਤਨਾ ਮਾਰਚ ਤੋਂ ਪਹਿਲਾਂ ਆਗੂਆਂ ਦੀ ਗ੍ਰਿਫਤਾਰੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ‘ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ

Posted on

ਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। […]

Articles

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

Posted on

ਫਾਜ਼ਿਲਕਾ / ਜਲਾਲਾਬਾਦ ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ ਕੱਢਿਆ ਗਿਆ।  ਇਸ ਫਲੈਗ ਮਾਰਚ […]

Articles

ਵਿਵਾਦਤ ਪੋਸਟ ਨੂੰ ਲੈ ਕੇ ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮਾਫ਼ੀ

Posted on

ਚੀਮਾ ਮੰਡੀ : ਪਿਛਲੇ ਦਿਨੀਂ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ ਜਿਸ ਨੂੰ ਲੈ ਕੇ ਸਿੱਖ ਹਲਕਿਆਂ ‘ਚ ਉਸ ਦਾ ਕਾਫੀ ਵਿਰੋਧ ਹੋਇਆ। ਬੇਸ਼ੱਕ ਮੱਟ ਸ਼ੇਰੋਂ ਵਾਲਾ ਨੇ ਸੋਸ਼ਲ ਮੀਡੀਆ ‘ਤੇ ਉਕਤ ਪੋਸਟ ਨੂੰ ਲੈ ਕੇ ਮਾਫ਼ੀ ਮੰਗ ਲਈ ਸੀ ਪਰ ਸਿੱਖ ਹਲਕਿਆਂ ‘ਚ ਮੱਟ ਦਾ […]