AAP ਨੂੰ ਵੱਡਾ ਝਟਕਾ, MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਅੱਜ ਹੋਣਗੇ BJP ‘ਚ ਸ਼ਾਮਲ ! ਸ਼ਾਮ 4 ਵਜੇ ਹੋ ਸਕਦੈ ਐਲਾਨ
Posted onਜਲੰਧਰ : ਲੋਕ ਸਭਾ ਚੋਣਾਂ ਵਿਚ ਸਿਆਸੀ ਆਖਾੜਾ ਪੂਰੀ ਤਰ੍ਹਾਂ ਗਰਮ ਹੈ । ਦਲ ਬਦਲੂਆਂ ਦਾ ਬਾਜ਼ਾਰ ਵੀ ਭਖਿਆ ਹੋਇਆ ਹੈ। ਇਸ ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਿੰਕੂ ਕੁਮਾਰ ਅੱਜ ਦਿੱਲੀ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਪਹੁੰਚੇ ਹਨ। ਉਹ ਅੱਜ ਭਾਜਪਾ […]









