ਸ਼ਰਾਬ ਕਾਂਡ ‘ਚ ਨਵਾਂ ਮੋੜ, ਨੋਇਡਾ ਨਾਲ ਜੁੜੇ ਮਾਮਲੇ ਦੇ ਤਾਰ; ਮੁੱਖ ਸਕੱਤਰ ਨੇ ਚੋਣ ਅਧਿਕਾਰੀ ਨੂੰ ਸੌਂਪੀ ਰਿਪੋਰਟ
Posted onਚੰਡੀਗੜ੍ਹ : ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਮੌਤ ਦੇ ਮਾਮਲੇ ‘ਚ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਪਣੀ ਰਿਪੋਰਟ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਭੇਜ ਦਿੱਤੀ ਹੈ। ਚੋਣ ਅਧਿਕਾਰੀ ਵੱਲੋਂ ਰਿਪੋਰਟ ‘ਚ ਹੁਣ ਤਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ। ਚੇਤੇ ਰਹੇ ਕਿ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ […]









