Articles

ਕਰੋੜਾਂ ਰਾਮ ਦੇਖ ਰਹੇ ਸਨ ਭਗਤ ਵਿਸ਼ਾਲ ਮੰਦਰ ਦਾ ਸੁਪਨਾ

Posted on

ਨਵੀਂ ਦਿੱਲੀ 20 ਮਾਰਚ (ਏਜੰਸੀਆਂ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਇਕੱਲੀ ਹੀ ਲੋਕ ਸਭਾ ਚੋਣਾਂ ਵਿੱਚ 370 ਤੋਂ ਵੱਧ ਸੀਟਾਂ ਹਾਸਲ ਕਰਨ ਵਿੱਚ ਕਾਮਯਾਬ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ (CAA) ਬਾਰੇ ਵੀ ਬਿਆਨ ਦਿੱਤਾ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ। ਇੱਕ ਨਿੱਜੀ ਟੀਵੀ ਚੈਨਲ […]

Articles

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

Posted on

ਚੰਡੀਗੜ੍ਹ, 20 ਮਾਰਚ 2024 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ […]

Articles

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਾਂਗਰਸ ਡੱਟ ਕੇ ਖੜ੍ਹੇਗੀ – ਸੁਖਜਿੰਦਰ ਰੰਧਾਵਾ 

Posted on

ਡੇਰਾ ਬਾਬਾ ਨਾਨਕ, 20 ਮਾਰਚ (ਬਿਊਰੋ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ  ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਡੱਟ ਕੇ ਖੜੇਗੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਲੂੰਬੜ […]

Articles

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਡੱਟ ਕੇ ਖੜ੍ਹਾਂਗਾ : ਰਾਜਾ ਵੜਿੰਗ

Posted on

ਚੰਡੀਗੜ੍ਹ, 20 ਮਾਰਚ (ਬਿਊਰੋ) ਇੱਕ ਅਧਿਕਾਰਤ ਬਿਆਨ ਵਿੱਚ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਈਵੀਐਫ ਇਲਾਜ ਦੁਆਰਾ ਸ. ਬਲਕੌਰ ਸਿੰਘ ਅਤੇ ਚਰਨ ਕੌਰ ਜੀ ਦੇ ਨਵਜੰਮੇ ਬੱਚੇ ਦੇ ਹਾਲ ਹੀ ਵਿੱਚ ਜਨਮ ਲੈਣ ਤੋਂ ਬਾਅਦ ਪੰਜਾਬ ਅਤੇ ਰਾਸ਼ਟਰੀ ਸਰਕਾਰੀ ਸੰਸਥਾਵਾਂ ਦੁਆਰਾ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਪਾਏ ਗਏ ਬੇਲੋੜੇ ਦਬਾਅ […]

Articles

ਚੋਣ ਬਾਂਡ ਮੁੱਦੇ ‘ਤੇ ਮੋਦੀ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ ਕਾਂਗਰਸ, ਜੈਰਾਮ ਰਮੇਸ਼ ਨੇ ‘ਐਕਸ’ ‘ਤੇ ਲਿਖੀ ਲੰਬੀ ਪੋਸਟ

Posted on

ਨਵੀਂ ਦਿੱਲੀ : ਇਲੈਕਟੋਰਲ ਬਾਂਡ ਮੁੱਦੇ ‘ਤੇ ਕੇਂਦਰ ‘ਤੇ ਹਮਲਾ ਤੇਜ਼ ਕਰਦੇ ਹੋਏ ਕਾਂਗਰਸ ਨੇ ਸੋਮਵਾਰ ਨੂੰ ਮੋਦੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਵਿਰੋਧੀ ਪਾਰਟੀ ਨੇ ਦਾਅਵਾ ਕੀਤਾ ਕਿ ਕੁੱਲ 21 ਕੰਪਨੀਆਂ ਸੀਬੀਆਈ, ਈਡੀ ਜਾਂ ਆਈਟੀ ਦੁਆਰਾ ਜਾਂਚ ਦਾ ਸਾਹਮਣਾ ਕਰ ਰਹੀਆਂ ਹਨ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਹਰ ਗੁਜ਼ਰਦੇ ਦਿਨ ਦੇ […]

Articles

ਅਰਬ ਦੇਸ਼ਾਂ ਵਿੱਚ ਲੜਕੀਆਂ ਦਾ ਸ਼ੋਸ਼ਣ ਹੋਣਾ ਚਿੰਤਾਜਨਕ : ਸੰਤ ਸੀਚੇਵਾਲ

Posted on

ਸੁਲਤਾਨਪੁਰ ਲੋਧੀ, 18 ਮਾਰਚ (ਬਿਊਰੋ) ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਵਿੱਚੋਂ ਵਾਪਿਸ ਆਈਆਂ ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦਿਆ ਕਿਹਾ ਕਿ ਉੱਥੇ ਉਹਨਾਂ ਕੋਲੋਂ 18 ਤੋਂ 20 ਘੰਟੇ ਕੰਮ ਕਰਵਾਇਆ ਜਾਂਦਾ ਸੀ। ਸਿਹਤ ਖਰਾਬ ਹੋਣ ਤੇ ਇਲਾਜ਼ ਨਹੀ ਸੀ ਕਰਵਾਇਆ ਜਾਂਦਾ ਸਗੋਂ ਬਿਮਾਰੀ ਦੌਰਾਨ ਵੀ ਧੱਕੇ ਨਾਲ […]

Articles

ਡੀ.ਜੀ.ਪੀ ਪੰਜਾਬ ਨੇ ਸ਼ਹੀਦ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ 

Posted on

ਚੰਡੀਗੜ੍ਹ, 18 ਮਾਰਚ (ਬਿਊਰੋ) : ਅੱਜ ਡੀਜੀਪੀ ਪੰਜਾਬ ਨੇ ਪਿਛਲੇ ਦਿਨੀ ਸ਼ਹੀਦ ਹੋਏ ਪੰਜਬ ਪੁਲਿਸ ਦੇ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਅੰਤਮ ਸਸਕਾਰ ਵੇਲੇ ਸ਼ਰਧਾਂਜਲੀ ਦਿੱਤੀ ਅਤੇ ਟਵੀਟ ਕੀਤੀ।ਉਨ੍ਹਾ ਟਵੀਟ ਵਿਚ ਲਿਖਿਆ : ਸੀ.ਆਈ.ਏ. ਹੁਸ਼ਿਆਰਪੁਰ ਪੁਲਿਸ ਦੇ ਸ਼ਹੀਦ ਸੀ.ਟੀ.ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ।  ਦੋਸ਼ੀਆਂ ਨੂੰ ਭੁਗਤਾਨ ਕਰਨ ਅਤੇ ਸ਼ਹੀਦ […]

Articles

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ,

Posted on

ਰੂਪਨਗਰ 18 ਮਾਰਚ (ਜੋਗਿੰਦਰ ਰਾਣਾ ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧਮਕੀ ਦੇਣ ਵਾਲੇ ਸ਼ਖ਼ਸ ਨੂੰ ਰੋਪੜ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਦੀਪਕ ਸ਼੍ਰੀਮੰਤ ਵਾਸੀ ਮਹਾਰਾਸ਼ਟਰ ਵਜੋਂ ਹੋਈ ਹੈ। ਮੁਲਜ਼ਮ ਉੱਪਰ ਫਿਰੌਤੀ ਮੰਗਣ ਦਾ ਵੀ ਇਲਜ਼ਾਮ ਹੈ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਸੋਮਵਾਰ ਦੁਪਹਿਰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ […]

Articles

CIA ਦੀ ਟੀਮ ਨੇ ਮਾਰਿਆ ਛਾਪਾ ਤਾਂ ਗੈਂਗਸਟਰ ਰਾਣਾ ਨੇ ਚਲਾਈ ਗੋਲੀ, ਸੀਨੀਅਰ ਕਾਂਸਟੇਬਲ ਦੀ ਮੌਤ

Posted on

ਹੁਸ਼ਿਆਰਪੁਰ 17 ਮਾਰਚ (ਬਿਊਰੋ): ਸੀਆਈਏ ਦੀ ਟੀਮ ਜ਼ਿਲ੍ਹੇ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਗੋਲੀ ਲੱਗਣ ਨਾਲ ਸੀਨੀਅਰ ਕਾਂਸਟੇਬਲ ਦੀ ਮੌਤ ਹੋ ਗਈ। ਗੈਂਗਸਟਰ ਰਾਣਾ ਨੇ ਕਾਂਸਟੇਬਲ ਨੂੰ ਮਾਰੀ ਗੋਲੀ ਜਾਣਕਾਰੀ ਦਿੰਦਿਆਂ ਡੀਐਸਪੀ ਮੁਕੇਰੀਆਂ ਵਿਪਨ ਕੁਮਾਰ ਨੇ ਦੱਸਿਆ ਕਿ ਸੀਆਈਏ ਸਟਾਫ਼ […]

Articles

ਫਰੀਦਕੋਟ ਸੀਟ ਤੋਂ ਆਮ ਆਦਮੀ ਪਾਰਟੀ ਦੇ ਕਲਾਕਾਰ ਨੂੰ ਟੱਕਰ ਦੇਣ ਲਈ ਕਾਂਗਰਸ ਇਸ ਉਮੀਦਵਾਰ ‘ਤੇ ਖੇਡ ਸਕਦੀ ਹੈ ਦਾਅ

Posted on

 ਮੋਗਾ : ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਅਨਮੋਲ ਨੂੰ ਫਰੀਦਕੋਟ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਸਾਬਕਾ ਨੌਕਰਸ਼ਾਹ ਕੁਲਦੀਪ ਵੈਦਿਆ ‘ਤੇ ਦਾਅ ਖੇਡ ਸਕਦੀ ਹੈ। ਉਹ ਲੰਬੇ ਸਮੇਂ ਤੋਂ ਇਸ ਖੇਤਰ ‘ਚ ਸਰਗਰਮ ਹਨ। ਇਕ ਸਾਲ ਤੋਂ ਲਗਾਤਾਰ ਮੀਟਿੰਗਾਂ ਕਰ ਰਹੇ ਹਾਂ। ਮੋਗਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਦੇ […]