Articles

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9ਵਾਂ ਸੰਮਨ

Posted on

 ਨਵੀਂ ਦਿੱਲੀ 17 ਮਾਰਚ (ਏਜੰਸੀਆਂ): ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਹੁਣ ਦਿੱਲੀ ਜਲ ਬੋਰਡ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ।ਹੁਣ […]

Articles

ਸਿੱਧੂ ਮੂਸੇਵਾਲਾ ਦੀ ਮਾਤਾ ਨੇ ਦਿੱਤਾ ਪੁੱਤਰ ਨੂੰ ਜਨਮ,ਸਿੱਧੂ ਪਰਿਵਾਰ ‘ਚ ਗੂੰਜੀਆਂ ਕਿਲਕਾਰੀਆਂ 

Posted on

 ਮਾਨਸਾ 17 ਮਾਰਚ (ਬਿਊਰੋ): ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦੇ ਦਿੱਤਾ ਹੈ। ਸਿੱਧੂ ਪਰਿਵਾਰ ‘ਚ ਗੂੰਜੀਆਂ ਕਿਲਕਾਰੀਆਂ ਦੇ ਬਾਅਦ ਸਿੱਧੂ ਮੂਸੇਵਾਲਾ ਦੇ ਫ਼ੈਨਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਦੇ ਚੱਲਦਿਆਂ ਉਹ ਵੱਡੀ ਗਿਣਤੀ ‘ਚ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ। ਸਿੱਧੂ ਦੇ […]

Articles

ਨਵਜੋਤ ਸਿੱਧੂ ਸਮੇਤ ਕਾਂਗਰਸ ਦੇ ਤਿੰਨ ਸਾਬਕਾ ਪ੍ਰਧਾਨਾਂ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਇਹ ਗੰਭੀਰ ਸਵਾਲ

Posted on

 ਚੰਡੀਗੜ੍ਹ 16 ਮਾਰਚ (ਬਿਊਰੋ): ਲੋਕ ਸਭਾ ਇਲੈਕਸ਼ਨ 2024 ਤੋਂ ਪਹਿਲਾਂ ਕਾਂਗਰਸ ਦੇ ਤਿੰਨ ਸਾਬਕਾ ਸੂਬਾ ਪ੍ਰਧਾਨਾਂ ਨੇ ਆਪਣੀ ਹੀ ਪਾਰਟੀ ਦੇ ਸ਼ਾਸਨਕਾਲ ਦੌਰਾਨ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਤੇ 2020 ‘ਚ ਜ਼ਹਿਰੀਲੀ ਸ਼ਰਾਬ ਦੇ ਘੁਟਾਲੇ ਕਾਰਨ ਮਰਨ ਵਾਲੇ 114 ਲੋਕਾਂ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸਾਬਕਾ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸ਼ਮਸ਼ੇਰ […]

Articles

ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Posted on

ਅੰਮ੍ਰਿਤਸਰ, 16 ਮਾਰਚ ( ਗੁਰਨਾਮ ਸਿੰਘ ਲਾਲੀ) – ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ […]

Articles

CIA ਸਟਾਫ਼ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਦੋਸ਼ੀਆਂ ਦੀ ਲੱਤ ‘ਚ ਲੱਗੀ ਗੋਲੀ; ਇੱਕ ਫਰਾਰ

Posted on

ਫਰੀਦਕੋਟ 16 ਮਾਰਚ (ਬਿਊਰੋ): ਸੀਆਈਏ ਸਟਾਫ਼ ਵੱਲੋਂ ਇੱਕ ਵੱਡੀ ਕਾਰਵਾਈ ਦਾ ਖ਼ੁਲਾਸਾ ਜ਼ਿਲ੍ਹੇ ਵਿੱਚ ਹੋਇਆ ਹੈ, ਜਿੱਥੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਮਿਲੀ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ ਸਟਾਫ ਔਲਖ ਨੂੰ ਜਾਂਦੇ ਰਸਤੇ ‘ਚ ਜ਼ਿਲ੍ਹੇ ਦੇ ਪਿੰਡ ਪੰਜਗਰਾਈਂ ਪਹੁੰਚਿਆ ਸੀ। ਜਿੱਥੇ ਮੋਟਰ ‘ਤੇ ਖੜ੍ਹੇ ਚਾਰ ਗੈਂਗਸਟਰਾਂ ‘ਚੋਂ ਇਕ ਸੋਨੀਪਤ ਵਾਸੀ ਸੰਜੀਵ ਨੇ ਪੁਲਸ […]

Articles

‘ਮੋਦੀ ਸਰਕਾਰ ਨੇ ਪੰਜਾਬ ਦੇ 8,000 ਕਰੋੜ ਰੁਪਏ ਰੋਕੇ’, ਕੇਂਦਰ ‘ਤੇ ਵਰ੍ਹੇ ਮਾਨ, ਮੁੱਖ ਮੰਤਰੀ ਨੇ ਨਵਾਂਸ਼ਹਿਰ ਨੂੰ ਦਿੱਤਾ ਅੱਪਗ੍ਰੇਡ ਅਜਾਇਬ ਘਰ ਦਾ ਤੋਹਫ਼ਾ

Posted on

ਨਵਾਂਸ਼ਹਿਰ 16 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ): ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਪਿੰਡ ਜੱਦੀ ਖਟਕਦਲਾਂ ਵਿੱਚ ਸ਼ਹੀਦ ਸਰਦਾਰ ਭਗਤ ਸਿੰਘ ਦੇ ਅਪਗ੍ਰੇਡ ਕੀਤੇ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਦੌਰਾਨ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਦਿਨ ਦੋ ਸਾਲ ਪਹਿਲਾਂ ਸਰਕਾਰ ਬਣਾਉਣ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਦੇ ਪਿੰਡ ਖਟਕੜਕਲਾਂ ਵਿੱਚ […]

Articles

ਮੁੱਖ ਮੰਤਰੀ ਭਗਵੰਤ ਮਾਨ ਨੇ z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

Posted on

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਪੰਜਾਬ ਤੇ ਦਿੱਲੀ ਵਿਚ ਸੁਰੱਖਿਆ ਨਾ ਲੈਣ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਉਹ ਅਜਿਹਾ ਸੁਨੇਹਾ ਨਹੀਂ ਦੇਣਾ ਚਾਹੁੰਦੇ ਕਿ ਉਨ੍ਹਾਂ ਨੂੰ ਆਪਣੀ ਹੀ ਸੁਰੱਖਿਆ ‘ਤੇ ਭਰੋਸਾ ਨਹੀਂ ਹੈ […]

Articles

ਗਾਂਧੀ ਤੇ ਖਰੌੜ ਗੈਂਗ ਦੇ ਦੋ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ, ਥਾਣਾ ਸ਼ੰਭੂ ਤੇ ਘਨੌਰ ਪੁਲਿਸ ਵਲੋਂ ਮਾਮਲਾ ਦਰਜ

Posted on

ਪਟਿਆਲਾ : ਪਟਿਆਲਾ ਪੁਲਿਸ ਨੇ ਗਾਂਧੀ ਤੇ ਖਰੌੜ ਗੈਂਗ ਦੇ ਦੋ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜਮਾਂ ਦੀ ਪਛਾਣ ਸੁਖਜੀਤ ਉਰਫ ਗੋਲੂ ਵਾਸੀ ਐੱਸਬੀਐੱਸ ਨਗਰ ਅਤੇ ਗੁਰਪ੍ਰੀਤ ਉਰਫ਼ ਟੱਲੀ ਵਾਸੀ ਪਿੰਡ ਗਜੇਵਾਸ ਵਜੋਂ ਹੋਈ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀ ਆਈ ਏ ਸਟਾਫ ਮੁਖੀ ਸ਼ਮਿੰਦਰ ਸਿੰਘ ਤੇ ਥਾਣਾ ਸ਼ੰਭੂ ਮੁਖੀ ਰਾਹੁਲ ਕੌਸ਼ਲ […]

Articles

ਗਨੀਵ ਕੌਰ ਮਜੀਠੀਆ ਨੇ ਮਜੀਠਾ ਵਿਖੇ ਹੋਈਆਂ ਬੇਵਕਤੀ ਮੌਤਾਂ ਤੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

Posted on

ਮਜੀਠਾ : ਪਿਛਲੇ ਦਿਨੀਂ ਮਜੀਠਾ ਵਿਖੇ ਵੱਖ – ਵੱਖ ਸਮੇਂ ਬੇਵਕਤੀ ਮੌਤਾਂ ਹੋਈਆਂ। ਜਿਸ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਹਮਦਰਦੀ ਜ਼ਾਹਿਰ ਕੀਤੀ ਸੀ। ਅੱਜ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਇੰਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਵਾਸਤੇ ਉਚੇਚੇ ਤੌਰ ‘ਤੇ ਪਹੁੰਚੇ। ਸ਼ਹਿਰ […]

Articles

ਅਮਲੋਹ ਦੇ ਨੌਜਵਾਨ ਨੇ ਆਈਪੀਐੱਲ ਮੈਚ ਦੇ ਆਨਲਾਈਨ ਐਪ ਤੋਂ ਜਿੱਤੀ ਔਡੀ ਕਾਰ ਤੇ 22 ਲੱਖ ਰੁਪਏ

Posted on

ਅਮਲੋਹ : ਅਮਲੋਹ ਦੇ ਨੌਜਵਾਨ ਨੇ ਆਈਪੀਐੱਲ ਮੈਚ ਦੇ ਆਨਲਾਈਨ ਐਪ ਤੋਂ ਔਡੀ ਕਾਰ ਤੇ 22 ਲੱਖ ਦਾ ਇਨਾਮ ਜਿੱਤਿਆ ਹੈ। ਇਹ ਜਾਣਕਾਰੀ ਦਿੰਦਿਆਂ ਇਨਾਮ ਦੇ ਜੇਤੂ ਦੀਪਕ ਮਿੱਤਲ ਪੁੱਤਰ ਸੁਦੇਸ਼ ਕੁਮਾਰ ਮਿੱਤਲ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਆਨਲਾਈਨ ਐਪ ਵਿਚ ਉਸ ਨੇ ਟੀਮ ਦਾ ਗਠਨ ਕੀਤਾ ਸੀ ਜਿਸ ਵਿਚ ਉਸ ਨੂੰ ਪਹਿਲਾ […]