”ਬੀਜੇਪੀ ਧਰਮ ਦੀ ਰਾਜਨੀਤੀ ਕਰਦੀ ਹੈ”-CM ਭਗਵੰਤ ਮਾਨ
Posted onਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਦੂਜੇ ਦਿਨ ਬਠਿੰਡਾ ਦੌਰੇ ‘ਤੇ ਹਨ। ਮੁੱਖ ਮੰਤਰੀ ਨੇ ਅੱਜ ਸਵੇਰੇ ਜ਼ਿਲ੍ਹਾ ਹਾਈ-ਟੈਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਮਿਸ਼ਨ ਪ੍ਰਗਤੀ ਤਹਿਤ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਸੀਐਮ ਮਾਨ […]









