ਵਿਜੇ ਮਾਲਿਆ ਨੂੰ ਅਦਾਲਤ ਵੱਲੋਂ ਚੇਤਾਵਨੀ
Posted onਮੁੰਬਈ: ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਆਪਣਾ ਸਟੈਂਡ ਦੁਹਰਾਇਆ ਕਿ ਉਹ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਵੱਲੋਂ ਦਾਇਰ ਪਟੀਸ਼ਨ ‘ਤੇ ਉਦੋਂ ਤੱਕ ਵਿਚਾਰ ਨਹੀਂ ਕਰੇਗਾ, ਜਦੋਂ ਤੱਕ ਉਹ ਭਾਰਤ ਨਹੀਂ ਪਰਤਦਾ। ਅਦਾਲਤ ਨੇ ਭਗੌੜੇ ਆਰਥਿਕ ਅਪਰਾਧੀ ਐਕਟ (FEO) ਦੇ ਉਪਬੰਧਾਂ ਨੂੰ ਚੁਣੌਤੀ ਦੇਣ ਵਾਲੀ ਮਾਲਿਆ ਦੀ ਪਟੀਸ਼ਨ ‘ਤੇ ਇਹ ਟਿੱਪਣੀ ਕੀਤੀ। ਚੀਫ਼ ਜਸਟਿਸ ਚੰਦਰਸ਼ੇਖਰ ਅਤੇ ਜਸਟਿਸ […]









