ਡਿਊਟੀ ਖ਼ਤਮ ਕਰ ਕੇ ਹਸਪਤਾਲ ‘ਚੋਂ ਬਾਹਰ ਨਿਕਲੀ ਮਹਿਲਾ ਮੈਡੀਕਲ ਹੈਲਪਰ ਨੂੰ ਵਾਹਨ ਨੇ ਮਾਰੀ ਟੱਕਰ; ਮੌਤ
Posted onਲੁਧਿਆਣਾ : ਫਿਰੋਜ਼ਪੁਰ ਰੋਡ ‘ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਹਿਲਾ ਮੈਡੀਕਲ ਹੈਲਪਰ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮ੍ਰਿਤਕਾ ਗੁਰਪ੍ਰੀਤ ਕੌਰ (21) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਜਗਰਾਉਂ ਦੇ ਵਾਸੀ ਗੁਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ […]









