Articles

ਸਫਾਈ ਕਰਨ ਆਈ ਨੌਕਰਾਣੀ ਕਰ ਗਈ ਹੌਜ਼ਰੀ ਕਾਰੋਬਾਰੀ ਦਾ ਘਰ ਸਾਫ, ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ

Posted on

ਲੁਧਿਆਣਾ : ਹੌਜ਼ਰੀ ਕਾਰੋਬਾਰੀ ਦੇ ਘਰ ਪਹਿਲੇ ਦਿਨ ਹੀ ਕੰਮ ਕਰਨ ਆਏ ਨੌਕਰਾਣੀ ਨੇ ਸਫਾਈ ਕਰਨ ਦੇ ਬਹਾਨੇ ਅਲਮਾਰੀ ਸਾਫ ਕਰ ਗਈ। ਕਾਰੋਬਾਰੀ ਬਿੰਦ੍ਰਾਬਨ ਰੋਡ ਦੇ ਵਾਸੀ ਵਿਪਨ ਕੁਮਾਰ ਦਾ ਕਹਿਣਾ ਹੈ ਕਿ ਨੌਕਰਾਣੀ ਉਨ੍ਹਾਂ ਦਾ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰ ਗਈ ਹੈ। ਜਾਣਕਾਰੀ ਦਿੰਦਿਆਂ ਵਿਪਨ ਕੁਮਾਰ ਨੇ ਦੱਸਿਆ ਕਿ ਪੁਰਾਣੀ ਨੌਕਰਾਣੀ ਉਨ੍ਹਾਂ […]

Articles

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Posted on

ਚੰਡੀਗੜ੍ਹ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਸ੍ਰੀ ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ […]

Articles

ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਦੀ ਮੌਤ, ਤੜਕੇ 4 ਵਜੇ ਲੁਧਿਆਣਾ ਦਿੱਲੀ ਹਾਈਵੇਅ ‘ਤੇ ਵਾਪਰਿਆ ਹਾਦਸਾ

Posted on

ਲੁਧਿਆਣਾ: ਲੁਧਿਆਣਾ-ਦਿੱਲੀ ਹਾਈਵੇਅ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਰਾਹਗੀਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਅਧਖੜ੍ਹ ਉਮਰ ਦੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਢੰਡਾਰੀ ਕਲਾਂ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੇ ਦੱਸਿਆ ਕੇ […]

Articles

ਪਤਨੀ ਤੇ ਪੁੱਤਰ ਨੂੰ ਗੋਲ਼ੀ ਮਾਰਨ ਵਾਲੇ ASI ਨੇ ਖ਼ੁਦ ਵੀ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਡਾਕਟਰਾਂ ਨੇ ਮ੍ਰਿਤਕ ਐਲਾਨਿਆ

Posted on

ਗੁਰਦਾਸਪੁਰ : ਸਵੇਰ ਸਮੇਂ ਘਰ ‘ਚ ਆਪਣੀ ਪਤਨੀ ਤੇ ਪੁੱਤਰ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ASI ਭੁਪਿੰਦਰ ਨੇ ਸ਼ਾਮ ਸਮੇਂ ਖ਼ੁਦ ਵੀ ਆਪਣੇ-ਆਪ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ 3 ਵਾਰ ਗੋਲ਼ੀ ਖ਼ੁਦ ਨੂੰ ਗੋਲ਼ੀ ਮਾਰੀ। ਬਟਾਲਾ ਦੇ ਹਸਪਤਾਲ ਵਿਖੇ ਡਾਕਟਰ ਨੇ ਉਸ ਨੂੰ ਮ੍ਰਿਤਕ ਨੂੰ ਮ੍ਰਿਤਕ […]

Articles

ਕੇਜਰੀਵਾਲ ਅੱਜ ਕਰ ਸਕਦੇ ਹਨ ‘ਆਪ’ ਉਮੀਦਵਾਰ ਦਾ ਐਲਾਨ

Posted on

ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਫਗਵਾੜਾ ਆ ਰਹੇ ਹਨ। ਇਸ ਦੌਰਾਨ ਜਲੰਧਰ-ਫਗਵਾੜੇ ਵਿਚਾਲੇ ਸਥਿਤ ਇਕ ਯੂਨੀਵਰਸਿਟੀ ’ਚ ਕੇਜਰੀਵਾਲ ਗੁਪਤ ਤੌਰ ’ਤੇ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਬੈਠਕ ਵੀ ਕਰਨਗੇ। ਇਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਕੇਜਰੀਵਾਲ ਜ਼ਿਮਨੀ ਚੋਣ ਨੂੰ ਲੈ ਕੇ ਉਮੀਦਵਾਰ […]

Articles

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ

Posted on

ਜਲੰਧਰ : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ ‘ਚ ਰਿੰਕੂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ […]

Articles

ਤਾਸ਼ਪਰ-ਡਡਵਿੰਡੀ ਰੋਡ ‘ਤੇ ਭਿਆਨਕ ਹਾਦਸਾ, ਸਫੈਦੇ ‘ਚ ਵੱਜੀ ਸਵਿਫਟ ਦੇ ਉੱਡੇ ਪਰਖੱਚੇ

Posted on

 ਡਡਵਿੰਡੀ : ਤਾਸ਼ਪੁਰ ਰੋਡ ‘ਤੇ ਤਾਸ਼ ਪੁਰ ਮੋੜ ਨੇੜੇ ਇਕ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਤੇ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ […]

Articles

ਗੁਰਦਾਸਪੁਰ ‘ਚ ਸਨਕੀ ASI ਨੇ ਪਤਨੀ ਤੇ ਪੁੱਤਰ ਦੀ ਕੀਤੀ ਹੱਤਿਆ

Posted on

 ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਇਹੀ ਨਹੀਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ […]

Articles

ਕੇਂਦਰੀ ਜੇਲ੍ਹ ਬਠਿੰਡਾ ‘ਚ ਬੰਦ ਕੈਦੀ ਆਪਸ ‘ਚ ਭਿੜੇ, ਤਿੰਨੋ ਬੁਰੀ ਤਰ੍ਹਾਂ ਜ਼ਖ਼ਮੀ; ਮਾਮਲਾ ਦਰਜ

Posted on

ਬਠਿੰਡਾ : ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਤਿੰਨ ਕੈਦੀਆਂ ਵਿਚ ਲੜਾਈ ਹੋ ਗਈ ਜਿਸ ਵਿਚ ਤਿੰਨਾਂ ਨੇ ਹਮਲਾ ਕਰ ਕੇ ਇਕ ਦੂਜੇ ਨੂੰ ਜ਼ਖਮੀ ਕਰ ਦਿੱਤਾ। ਤਿੰਨਾਂ ਨੂੰ ਇਲਾਜ ਲਈ ਜੇਲ੍ਹ ਹਸਪਤਾਲ ਦਾਖਲ ਕਰਵਾਇਆ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੈਂਟ ਦੀ ਪੁਲਿਸ ਨੇ ਤਿੰਨਾਂ ਕੈਦੀਆਂ ਖ਼ਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ […]

Articles

ਲੁਧਿਆਣਾ ‘ਚ ਰਿਸ਼ਵਤ ਲੈਣ ਦੇ ਦੋਸ਼ ‘ਚ ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Posted on

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਡੇਲੋਂ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਜਗਪ੍ਰੀਤ ਸਿੰਘ ਨੂੰ ਸੋਮਵਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]