ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਕੂਲਾਂ ’ਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Posted onਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਕੜੈਲ ਦੇ ਸਰਕਾਰੀ ਮਿਡਲ ਸਕੂਲ ਵਿੱਚ 33.03 ਲੱਖ ਰੁਪਏ ਦੀ ਲਾਗਤ ਨਾਲ ਤਿਆਰ […]