ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਹਾਈ ਕੋਰਟ ’ਚ ਹੋਏ ਪੇਸ਼
Posted onਚੰਡੀਗੜ੍ਹ: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਅਤੇ ਉਨ੍ਹਾਂ ਵੱਲੋਂ ਕਾਨੂੰਨ ਵਿਵਸਥਾ ‘ਤੇ 10 ਪੇਜਾਂ ਦਾ ਹਲਫ਼ਨਾਮਾ ਦਾਇਰ ਕੀਤਾ ਗਿਆ। ਇਸ ਮੌਕੇ ਮੋਹਾਲੀ ਦੇ ਐੱਸ.ਐੱਸ.ਪੀ. ਹਰਮਨ ਹੰਸ ਵੀ ਅਦਾਲਤ ਵਿੱਚ […]









