ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੋਵੇਂ ਜ਼ੁਬਾਨ ਦੇ ਕੱਚੇ ਹਨ : ਕੁਲਦੀਪ ਸਿੰਘ ਧਾਲੀਵਾਲ
Posted onਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸੀਨੀਅਰ ਸਪੋਕਸ ਪਰਸਨ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਸਿਆਸੀ ਹਮਲਾ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਨ ’ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਦੇ ਹੋਏ ਕਿਹਾ ਕਿ ਜਦੋਂ 2021 ’ਚ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ […]









