ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਭਾਰਤ , NIA ਨੇ ਲਿਆ ਹਿਰਾਸਤ ਵਿੱਚ
Posted onਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਮੰਗਲਵਾਰ ਨੂੰ ਅਮਰੀਕਾ ਨੇ ਭਾਰਤ ਡਿਪੋਰਟ ਕਰ ਦਿੱਤਾ ਅਤੇ ਐਨਾਈਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਨਮੋਲ ਬਿਸ਼ਨੋਈ ਮਹਾਰਾਸ਼ਟਰ ਦੇ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਦਾ ਇੱਕ ਮੁੱਖ ਸਾਜ਼ਿਸ਼ਕਰਤਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਖੁਦ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਦੇਸ਼ ਨਿਕਾਲੇ […]









