ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼
Posted onਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਇਸ ‘ਤੇ 118 ਸੰਸਦ ਮੈਂਬਰਾਂ ਦੇ ਹਸਤਾਖ਼ਰ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਅਨੁਸਾਰ ਨੋਟਿਸ ਅੱਜ ਦੁਪਹਿਰ 1:14 ਵਜੇ ਪੇਸ਼ ਕੀਤਾ ਗਿਆ ਸੀ। ਕਾਂਗਰਸ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਸੌਂਪਿਆ ਨੋਟਿਸ। ਜਾਣਕਾਰੀ ਅਨੁਸਾਰ ਕਾਂਗਰਸ ਵਲੋਂ ਲੋਕ […]









